November 15, 2023 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਮਿਆਦ ਚ 29 ਫਰਵਰੀ 2024 ਤੱਕ ਵਾਧਾ ਕਰ ਦਿੱਤਾ ਗਿਆ ਹੈ।
ਸਰੋਤਾਂ ਰਾਹੀ ਸਿੱਖ ਸਿਆਸਤ ਨੂੰ ਮਿਲੀ ਜਾਣਕਾਰੀ ਮੁਤਾਬਿਕ ਵੋਟਾਂ ਬਣਾਉਣ ਦੀ ਮਿਤੀ 29 ਫਰਵਰੀ 2024 ਤੱਕ ਅੱਗੇ ਪਾ ਦਿੱਤੀ ਗਈ ਹੈ। ਇਸ ਸਬੰਧ ਵਿਚ ਗੁਰਦੁਆਰਾ ਚੋਣ ਕਮਿਸ਼ਨ ਦੁਆਰਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Related Topics: SGPC Elections, Shiromani Gurdwara Parbandhak Committee (SGPC)