December 26, 2010 | By ਸਿੱਖ ਸਿਆਸਤ ਬਿਊਰੋ
ਫਤਹਿਗੜ੍ਹ ਸਾਹਿਬ (25 ਦਸੰਬਰ, 2010): ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਨਤਮਸਤਕ ਹੋਣ ਲਈ ਸਿੱਖ ਸੰਗਤਾਂ ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਪਹੁੰਚ ਰਹੀਆਂ ਹਨ।
Related Topics: Fatehgarh Sahib, Shaheedi Sabha