August 29, 2017 | By ਸਿੱਖ ਸਿਆਸਤ ਬਿਊਰੋ
ਮੁਕਤਸਰ ਸਾਹਿਬ: ਜ਼ਿਲ੍ਹਾ ਮੁਕਤਸਰ ਸਾਹਿਬ ਦੇ ਪਿੰਡ ਸਮਾਘ ਵਿਖੇ ਗੁਰਦੁਆਰਾ ਸਾਹਿਬ ਵਿਚ ਅਚਾਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਅੱਗ ਨਾਲ ਮੈਟ ਤੇ ਦਰੀਆਂ ਸੜ ਗਏ। ਪੁਲਿਸ ਪਾਰਟੀ ਮੌਕੇ ਤੇ ਪਹੁੰਚ ਕੇ ਪੜਤਾਲ ਕਰ ਰਹੀ ਹੈ।
ਇਸ ਘਟਨਾ ਸਬੰਧੀ ਵਧੇਰੇ ਜਾਣਕਾਰੀ ਦੀ ਉਡੀਕ ਹੈ।
Related Topics: Beadbi Cases, fire incidents in gurduaras, smagh