ਵੀਡੀਓ

ਅਜੋਕੇ ਯੁੱਗ ‘ਚ ਹੁੰਦੀ ਨਸਲਕੁਸ਼ੀ – ਇਤਿਹਾਸਕ ਸੰਕਟ ਦਾ ਪ੍ਰਤੀਕ: ਸ.ਅਜਮੇਰ ਸਿੰਘ ਜੀ ਦਾ ਵਿਖਿਆਨ

By ਸਿੱਖ ਸਿਆਸਤ ਬਿਊਰੋ

November 30, 2018

ਪੰਜਾਬ ਯੁਨੀਵਰਸਿਟੀ ਅਧਾਰਤ ਵਿਿਦਆਰਥੀ ਜਥੇਬੰਦੀ ਸੱਥ ਵਲੋਂ 15 ਨਵੰਬਰ 2018 ਨੂੰ 1984 ਵਿੱਚ ਦਿੱਲੀ ਅਤੇ ਭਾਰਤ ਦੇ ਹੋਰਨਾਂ ਨਗਰਾਂ ਵਿੱਚ ਵਾਪਰੇ ਸਿੱਖ ਨਸਲਕੁਸ਼ੀ ਦੇ ਵਰਤਾਰੇ ਨੂੰ ਚੇਤੇ ਕਰਦਿਆਂ ਪੰਜਾਬ ਯੁਨੀਵਰਸਿਟੀ ਦੇ ਜ਼ੂਲੋਜੀ ਭਵਨ ਵਿੱਚ ਨਸਲਕੁਸ਼ੀ ਦਾ ਵਰਤਾਰਾ ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਗਿਆ।

ਇਸ ਸੈਮੀਨਾਰ ਵਿੱਚ ਬੰਗਲਾ ਪੋਖੋ ਤੋਂ ਡਾ ਗਰਗਾ ਚੈਟਰਜੀ, ਸਿੱਖ ਵਿਦਵਾਨ,ਚਿੰਤਕ ਅਤੇ ਰਾਜਨੀਤਿਕ ਵਿਸ਼ਲੇਸ਼ਕ ਭਾਈ ਅਜਮੇਰ ਸਿੰਘ ਅਤੇ ਸ.ਪਰਮਜੀਤ ਸਿੰਘ(ਸੰਪਾਦਕ- ਸਿੱਖ ਸਿਆਸਤ) ਵਲੋਂ ਖੋਜ ਪੱਤਰ ਪੇਸ਼ ਕੀਤੇ ਗਏ ਅਤੇ ਆਪਣੇ ਵਿਚਾਰ ਰੱਖੇ ਗਏ।ਇਸ ਸੈਮੀਨਾਰ ਮੌਕੇ ਸਿੱਖ ਵਿਦਵਾਨ, ਚਿੰਤਕ ਅਤੇ ਰਾਜਨੀਤਿਕ ਵਿਸ਼ਲੇਸ਼ਕ ਸ. ਅਜਮੇਰ ਸਿੰਘ ਜੀ ਦੇ ਵਿਿਖਆਨ ਦੀ ਬੋਲਦੀ ਮੂਰਤ ਹੇਂਠਾ ਪੇਸ਼ ਕੀਤੀ ਜਾ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: