ਘੱਲੂਘਾਰਾ ਦਿਹਾੜਾ: ਤਸਵੀਰਾਂ ਦੀ ਜ਼ਬਾਨੀ
June 7, 2016 | By ਸਿੱਖ ਸਿਆਸਤ ਬਿਊਰੋ
ਅਕਾਲ ਤਖਤ ਸਾਹਿਬ ਦੇ ਸਨਮੁਖ ਸੰਗਤਾਂ ਦੇ ਇਕੱਠ ਦਾ ਇਕ ਦ੍ਰਿਸ਼
ਸ. ਸਿਮਰਨਜੀਤ ਸਿੰਘ ਮਾਨ ਮੀਡੀਆ ਨਾਲ ਗੱਲ ਕਰਦੇ ਹੋਏ
ਘੱਲੂਘਾਰਾ ਸਮਾਗਮ ਦੌਰਾਨ ਸੰਗਤਾਂ ਦਾ ਇਕੱਠ
ਸਿਮਰਨਜੀਤ ਸਿੰਘ ਮਾਨ ਆਪਣੇ ਸਾਥੀਆਂ ਨਾਲ ਅਕਾਲ ਤਖ਼ਤ ਸਾਹਿਬ ਮੱਥਾ ਟੇਕਦੇ ਹੋਏ
ਗਿਆਨੀ ਗੁਰਬਚਨ ਸਿੰਘ ਅਤੇ ਗਿਆਨੀ ਇਕਬਾਲ ਸਿੰਘ ਮੀਡੀਆ ਨਾਲ ਗੱਲਬਾਤ ਕਰਦੇ ਹੋਏ
ਗਿਆਨੀ ਗੁਰਬਚਨ ਸਿੰਘ ਦੇ ਬੋਲਣ ‘ਤੇ ਇਤਰਾਜ਼ ਪ੍ਰਗਟ ਕਰਦਾ ਸਿੱਖ
ਦਰਬਾਰ ਸਾਹਿਬ ਚੌਗਿਰਦੇ ‘ਚ ਵੱਡੀ ਗਿਣਤੀ ਵਿਚ ਪੁਲਿਸ ਦੀ ਹਾਜ਼ਰੀ
ਸਿਮਰਨਜੀਤ ਸਿੰਘ ਮਾਨ ਨੂੰ ਭੀੜ ਵਿਚੋਂ ਕੱਢਦੇ ਉਨ੍ਹਾਂ ਦੇ ਸਮਰਥਕ
ਸੰਤ ਭਿੰਡਰਾਂਵਾਲਿਆਂ ਦੇ ਤਸਵੀਰਾਂ ਵਾਲੀਆਂ ਟੀ-ਸ਼ਰਟਾਂ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਪਾਈਆਂ ਸਨ
ਖ਼ਾਲਿਸਤਾਨ ਪੱਖੀ ਨਾਅਰੇ ਤਖਤੀਆਂ ‘ਤੇ ਲਿਖ ਕੇ ਆਪਣੇ ਦਿਲ ਦੀ ਗੱਲ ਪ੍ਰਗਟ ਕਰਦੀਆਂ ਸੰਗਤਾਂ
ਹਰ ਉਮਰ ਦੇ ਸਿੱਖਾਂ ਨੇ ਆਪੋ ਆਪਣੇ ਤਰੀਕੇ ਨਾਲ ਆਪਣੇ ਜਜ਼ਬਾਤ ਪੇਸ਼ ਕੀਤੇ
ਗਿਆਨੀ ਗੁਰਬਚਨ ਸਿੰਘ ਦੇ ਬੋਲਦੇ ਹੀ ਸੰਗਤਾਂ ਨੇ ਨਾਅਰੇਬਾਜ਼ੀ ਕਰ ਕੇ ਵਿਰੋਧ ਪ੍ਰਗਟ ਕੀਤਾ
ਬੀਬੀਆਂ ਨੇ ਵੀ ਖ਼ਾਲਿਸਤਾਨ ਦੇ ਝੰਡੇ ਚੁੱਕੇ ਹੋਏ ਸਨ
ਘੱਲੂਘਾਰਾ ਦਿਹਾੜੇ ਦੇ ਸਮਾਗਮਾਂ ਵਿਚ ਬੀਬੀਆਂ ਵੀ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ
ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:
ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।
Related Topics: June 84 protests