6 ਦਸੰਬਰ 2025 ਨੂੰ ਵਿੰਡਸਰ ਯੂਨੀਵਰਸਿਟੀ ਵਿਖੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤੀ ਦੀ 350ਵੀਂ ਵਰ੍ਹੇਗੰਢ ਨੂੰ ਸਮਰਪਿਤ ਮਹਾਨ ਸ਼ਹੀਦੀ ਕਾਨਫਰੰਸ ਦੌਰਾਨ ਵਰਲਡ ਸਿੱਖ ਆਰਗੇਨਾਈਜੇਸ਼ਨ ਆਫ ਕਨੇਡਾ ਦੇ ਆਗੂ ਭਾਈ ਬਲਪ੍ਰੀਤ ਸਿੰਘ ਵੱਲੋਂ ਕੀਤਾ ਗਿਆ ਵਖਿਆਨ ਅੱਜ ਆਪ ਸਭ ਨਾਲ ਸਾਂਝਾ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝਾ ਕਰ ਦਿਓ ਜੀ।