February 11, 2018 | By ਸਿੱਖ ਸਿਆਸਤ ਬਿਊਰੋ
ਪਟਿਆਲਾ:ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਆਉਣ ਵਾਲੇ ਅਕਾਦਮਿਕ ਸੈਸ਼ਨ ਦੇ ਸਿਲੇਬਸ ਵਿੱਚ ਜੀਐੱਸਟੀ ਤੇ ਨੋਟਬੰਦੀ ਨੂੰ ਸ਼ਾਮਲ ਕੀਤਾ ਜਾਵੇਗਾ।
ਉਪ-ਕੁਲਪਤੀ ਡਾ. ਬੀ.ਐਸ ਘੁੰਮਣ ਨੇ ਕਿਹਾ ਕਿ ਜੀਐੱਸਟੀ ਅਤੇ ਨੋਟਬੰਦੀ ਦੋ ਅਜਿਹੇ ਵਿਸ਼ੇ ਹਨ ਜੋ ਸ਼ਾਇਦ ਪਹਿਲੀ ਵਾਰ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਜੀਐੱਸਟੀ ਤੇ ਨੋਟਬੰਦੀ ਵਿਿਸ਼ਆਂ ਨੂੰ ਸਿਲੇਬਸ ਵਿੱਚ ਜੋੜ ਲਿਆ ਗਿਆ ਹੈ ਤੇ ਇਸ ਸਬੰਧੀ ਯੂਨੀਵਰਸਿਟੀ ਵੱਲੋਂ ਸਾਰੀਆਂ ਤਿਆਰੀਆਂ ਅੰਤਿਮ ਪੜਾਅ ’ਤੇ ਹਨ।
Related Topics: demonitization, GST, Punjabi University Patiala