Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
gurmat samagam at village changli

ਖਾਲਸਾ ਸਾਜਨਾ ਦਿਵਸ ਅਤੇ ਭਾਈ ਧੰਨਾ ਸਿੰਘ ਜੀ ਸਾਇਕਲ ਯਾਤਰੂ ਦੀ ਯਾਦ ‘ਚ ਸਮਾਗਮ

ਖਾਲਸਾ ਸਾਜਨਾ ਦਿਵਸ ਅਤੇ ਭਾਈ ਧੰਨਾ ਸਿੰਘ ਜੀ ਸਾਇਕਲ ਯਾਤਰੂ ਦੀ ਯਾਦ ‘ਚ ਸਮਾਗਮ

ਚੰਡੀਗੜ੍ਹ: ਭਾਈ ਧੰਨਾ ਸਿੰਘ ਜੀ ਕਰੀਬ ਇੱਕ ਸਦੀ ਪਹਿਲਾਂ ਗੁਰੂਧਾਮਾਂ ਦੀ ਯਾਤਰਾ ਨੂੰ ਸਾਇਕਲ ਉਪਰ ਨਿਕਲੇ। ਉਨ੍ਹਾਂ ਨੇ ਪਾਕਿਸਤਾਨ, ਪੰਜਾਬ ਅਤੇ ਭਾਰਤ ਵਿਚਲੇ ਗੁਰਦੁਆਰਿਆਂ ਦਾ ਇਤਿਹਾਸ ਇਕੱਠਾ ਕੀਤਾ, ਤਸਵੀਰਾਂ ਖਿੱਚੀਆਂ। ਜੋ ਅੱਜ ਇਤਿਹਾਸ ਸਿੱਖ ਪ੍ਰਚਾਰਕਾਂ ਅਤੇ ਕੌਮ ਦੇ ਲਈ ਗੁਰਧਾਮਾਂ ਦੀ ਸੇਵਾ ਸੰਭਾਲ ਦੇ ਪੱਖ ਤੋਂ ਬਹੁਤ ਮਦਦਗਾਰ ਸਹਾਈ ਹੋ ਰਿਹਾ ਹੈ।

gurmat samagam at village changli
ਸਮਾਗਮ ਦੌਰਾਨ ਹਾਜ਼ਰ ਸੰਗਤਾਂ

ਬੀਤੇ ਦਿਨੀਂ ਪਿੰਡ ਚਾਂਗਲੀ ਦੇ ਵਾਸੀਆਂ ਵਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

Bhai Malkeet Singh Bhawanigarh
ਭਾਈ ਮਲਕੀਤ ਸਿੰਘ ਸੰਗਤਾ ਨਾਲ ਵਿਚਾਰ ਸਾਂਝੇ ਕਰਦੇ ਹੋਏ

ਸਮਾਗਮ ਦੌਰਾਨ ਸਿੱਖ ਜਥਾ ਮਾਲਵਾ ਤੋਂ ਭਾਈ ਮਲਕੀਤ ਸਿੰਘ ਭਵਾਨੀਗੜ ਨੇ ਸੰਗਤਾਂ ਨਾਲ ਵੀਚਾਰਾਂ ਦੀ ਸਾਂਝ ਪਾਉਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਅਦਬ ਸਤਿਕਾਰ ਨੂੰ ਸਿਰਮੌਰ ਅਤੇ ਸਭ ਤੋਂ ਜ਼ਰੂਰੀ ਹੈ। ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਸਬੰਧੀ ਸੇਵਾ ਭਾਵਨਾ ਵਾਲੇ ਸਿੰਘਾਂ ਦੀ ਜ਼ਿੰਮੇਵਾਰੀ ਲਗਾਈ ਜਾਣੀ ਚਾਹੀਦੀ ਹੈ। ਚੱਲ ਰਹੀ ਵਿਵਾਦਤ ਫਿਲਮ ਅਕਾਲ ਬਾਰੇ ਵੀ ਸੰਗਤ ਨੂੰ ਜਾਗਰੂਕ ਕਰਦਿਆਂ ਆਖਿਆ ਕਿ ਸਿੱਖੀ ਦਾ ਪ੍ਰਚਾਰ ਨਕਲਚੀਆਂ ਅਤੇ ਵਪਾਰੀਆਂ ਉਪਰ ਟੇਕ ਰੱਖਕੇ ਨਹੀਂ ਹੋ ਸਕਦਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਸ਼ਹੀਦੀ ਯਾਦਗਾਰ ਕਮੇਟੀ ਵੱਲੋਂ ਧਰਮ ਯੁੱਧ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਆਗੂਆਂ ਨੇ ਵਿਚਾਰ ਸਾਂਝੇ ਕੀਤੇ ਅਤੇ ਸ਼ਹੀਦਾਂ
ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: