ਵੀਡੀਓ

ਜਾਣੋਂ! ਦਿੱਲੀ ਦਰਬਾਰ ਨੇ ਰਾਜਨੀਤਿਕ ਅਤੇ ਕਾਨੂੰਨੀ ਰੂਪ ‘ਚ ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ ਕਿਵੇਂ ਨਜ਼ਰਅੰਦਾਜ ਕੀਤਾ?

By ਸਿੱਖ ਸਿਆਸਤ ਬਿਊਰੋ

October 17, 2022

ਖੇਤੀਬਾੜੀ ਅਤੇ ਵਾਤਾਵਰਣ ਜਾਗਰੂਕਤਾ ਕੇਂਦਰ ਵਲੋਂ ਸਾਲ 2022 ਦੌਰਾਨ ਪੰਜਾਬ ਦੇ ਜਲ ਸੰਕਟ ਦੇ ਵੱਖ-ਵੱਖ ਪੱਖਾਂ ਉੱਤੇ ਜਾਗਰੂਕਤਾ ਲਿਆਉਣ ਲਈ ਵਿਚਾਰ-ਗੋਸ਼ਟੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ ਖਾਲਸਾ ਗੁਰਦੁਆਰਾ, ਫਿਰੋਜ਼ਪੁਰ ਛਾਉਣੀ ਵਿਖੇ “ਪੰਜਾਬ ਦਾ ਜਲ ਸੰਕਟ: ਦਰਿਆਈ ਪਾਣੀਆਂ ਦਾ ਮਸਲਾ” ਵਿਸ਼ੇ ਉੱਤੇ ਵਿਚਾਰ ਗੋਸ਼ਟੀ ਕਰਵਾਈ ਗਈ।

ਇਸ ਵਿਚਾਰ ਗੋਸ਼ਟੀ ਵਿਚ ਪੰਥ ਸੇਵਕ ਜਥਾ ਦੁਆਬਾ ਦੇ ਜਥੇਦਾਰ ਭਾਈ ਮਨਧੀਰ ਸਿੰਘ ਨੇ ਦਰਿਆਈ ਪਾਣੀਆਂ ਦੀ ਲੁੱਟ ਅਤੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਦਾ ਸੰਕਟ ਵਿਸ਼ੇ ਉੱਤੇ ਵਿਚਾਰ ਸਾਂਝੇ ਕੀਤੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: