Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Speech of Dr. Sukhpreet Singh Udoke

ਸਿੱਖ ਇਤਿਹਾਸ ਨੂੰ ਬਦਲਣ ਦੇ ਹਕੂਮਤੀ ਯਤਨ: ਮੁਗਲ ਰਾਜ ਤੋਂ ਲੈ ਕੇ ਅੱਜ ਦੀ ਸਟੇਟ ਤੱਕ ਦੀ ਵਾਰਤਾ

ਸਿੱਖ ਇਤਿਹਾਸ ਨੂੰ ਬਦਲਣ ਦੇ ਹਕੂਮਤੀ ਯਤਨ: ਮੁਗਲ ਰਾਜ ਤੋਂ ਲੈ ਕੇ ਅੱਜ ਦੀ ਸਟੇਟ ਤੱਕ ਦੀ ਵਾਰਤਾ

ਨੌਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਨਵੰਬਰ 1984 ਦੀ ਸਿੱਖ ਨ_ਸ+ਲਕੁਸ਼ੀ ਨੂੰ ਸਮਰਪਿਤ ਪਿੰਡ ਚੱਲ ਅੱਲਾ ਬਖਸ਼ (ਤਹਿਸੀਲ ਮੁਕੇਰੀਆਂ) ਵਿਖੇ 1-2 ਨਵੰਬਰ 2025 ਨੂੰ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਮਾਗਮ ਦੇ ਪਹਿਲੇ 1 ਨਵੰਬਰ ਨੂੰ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੱਖ ਲੇਖਕ ਸੁਖਪ੍ਰੀਤ ਸਿੰਘ ਉੱਦੋਕੇ ਵੱਲੋਂ ਕੀਤਾ ਗਿਆ ਵਖਿਆਨ ਅੱਜ ਆਪ ਸਭ ਨਾਲ ਸਾਂਝਾ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝਾ ਕਰ ਦਿਓ ਜੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਦਲ ਰਹੇ ਆਲਮੀ ਹਾਲਾਤ ਅਤੇ ਦੱਖਣੀ ਏਸ਼ੀਆ ਦੇ ਤਬਦੀਲ ਹੁੰਦੇ ਖੇਤਰੀ ਸਮੀਕਰਨਾਂ ਨੇ ਇੱਕ ਵਾਰ ਫਿਰ ਪੰਜਾਬ ਅਤੇ ਸਿੱਖਾਂ ਨੂੰ ਭੂ-ਰਾਜਨੀਤਕ ਚਰਚਾ ਵਿੱਚ ਲੈ ਆਂਦਾ ਹੈ। ਇੰਡੀਆ-ਪਾਕਿਸਤਾਨ ਸੁਰੱਖਿਆ ਸਮੀਕਰਨਾਂ ਵਿੱਚ
ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ
26 ਜਨਵਰੀ 1986 ਦਾ ਸਰਬੱਤ ਖ਼ਾਲਸਾ ਹਾਲੀਆ ਸਿੱਖ ਇਤਿਹਾਸ ਦਾ ਇੱਕ ਅਹਿਮ ਮੋੜ ਸੀ, ਜਿਸ ਨੇ ਸਾਂਝੀ ਅਗਵਾਈ ਅਤੇ ਸਾਂਝੇ ਫੈਸਲੇ ਲੈਣ ਦੀ ਖ਼ਾਲਸਾ ਰਵਾਇਤ ਦੀ ਮੁੜ ਨਿਸ਼ਾਨਦੇਹੀ ਕੀਤੀ।
ਪੰਜਾਬੀ ਭਾਸ਼ਾ ਸਿਰਫ਼ ਹੋਰ ਭਾਸ਼ਾਵਾਂ ਤੋਂ ਸ਼ਬਦ ਲੈਣ ਵਾਲੀ ਨਹੀਂ, ਸਗੋਂ ਕਈ ਸ਼ਬਦ ਦੁਨੀਆ ਦੀਆਂ ਭਾਸ਼ਾਵਾਂ ਨੂੰ ਦੇਣ ਵਾਲੀ ਇੱਕ ਅਮੀਰ ਅਤੇ ਸੰਪੂਰਨ ਭਾਸ਼ਾ ਵੀ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: