March 29, 2017 | By ਸਿੱਖ ਸਿਆਸਤ ਬਿਊਰੋ
ਲੁਧਿਆਣਾ: ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਲੁਧਿਆਣਾ) ਇਕਾਈ ਵਲੋਂ ਪੰਜਾਬੀ ਦੇ ਸਬੰਧ ‘ਚ ਭਾਸ਼ਾ ਦੀ ਮਹੱਤਤਾ ਵਿਸ਼ੇ ‘ਤੇ ਵਖਿਆਨ ਦਾ ਪ੍ਰਬੰਧ ਕੀਤਾ ਗਿਆ ਹੈ।
ਪੀ.ਏ.ਯੂ. ਦੇ ਸ਼ਹੀਦ ਭਗਤ ਸਿੰਘ ਆਡੀਟੋਰੀਅਨ ‘ਚ 29 ਮਾਰਚ 2017 (ਬੁੱਧਵਾਰ) ਨੂੰ ਸ਼ਾਮ 5 ਵਜੇ ਹੋਣ ਵਾਲੇ ਵਖਿਆਨ ‘ਚ ਡਾ. ਸੇਵਕ ਸਿੰਘ ਮੁੱਖ ਬੁਲਾਰੇ ਹੋਣਗੇ। ਪੰਜਾਬ ਯੂਨੀਵਰਸਿਟੀ ਦੇ ਪੰਡਤ ਰਾਓ ਧਰੇਨਵਰ ਅਤੇ ਖੇਤੀ ਵਿਕਾਸ ਅਧਿਕਾਰੀ ਡਾ. ਰਜਿੰਦਰਪਾਲ ਸਿੰਘ ਔਲਖ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਹੋਣਗੇ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
Importance of Language: GGSSC to organise Lecture of Dr. Sewak Singh on March 29 at PAU, Ludhiana …
Related Topics: Dr. Sewak Singh, Guru Gobind Singh Study Circle Ludhiana, Ludhiana