Site icon Sikh Siyasat News

ਦਲ ਖ਼ਾਲਸਾ ਵਲੋਂ “ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ, ਸਵੈ ਨਿਰਣੇ” ‘ਤੇ ਕਰਵਾਈ ਕਨਵੈਨਸ਼ਨ ‘ਚ ਪੜ੍ਹੇ ਗਏ ਮਤੇ

ਅਜ਼ਾਦੀ ਪਸੰਦ ਸਿੱਖ ਜਥੇਬੰਦੀ, ਦਲ ਖ਼ਾਲਸਾ ਵਲੋਂ 24 ਜਨਵਰੀ, 2017 ਨੂੰ ਅੰਮ੍ਰਿਤਸਰ ਵਿਖੇ “ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਤੇ ਸਵੈ ਨਿਰਣੇ” ਬਾਰੇ ਚਰਚਾ ਕਰਵਾਈ ਗਈ। ਜਿਸ ਵਿਚ ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ, ਅਤੇ ਕਨਵੈਨਸ਼ਨ ‘ਚ ਪਾਸ ਕੀਤੇ ਮਤੇ ਉਨ੍ਹਾਂ ਵਲੋਂ ਪੜ੍ਹੇ ਗਏ।

ਦੇਖੋ ਵੀਡੀਓ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version