Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Interview with Dr. Sikandar Singh at Sri Guru Granth Sahib World University Fatehgarh Sahib

ਕੀ ਸੱਚੀਂ ਸੰਸਕ੍ਰਿਤ ਵਿੱਚੋਂ ਪੈਦਾ ਹੋਈ ਹੈ ਪੰਜਾਬੀ? ਆਰੀਆ ਦੇ ਆਉਣ ਤੋਂ ਪਹਿਲਾਂ ਪੰਜਾਬ ਚ ਲੋਕ ਕਿਹੜੀ ਬੋਲੀ ਬੋਲਦੇ ਸਨ?

ਕੀ ਸੱਚੀਂ ਸੰਸਕ੍ਰਿਤ ਵਿੱਚੋਂ ਪੈਦਾ ਹੋਈ ਹੈ ਪੰਜਾਬੀ? ਆਰੀਆ ਦੇ ਆਉਣ ਤੋਂ ਪਹਿਲਾਂ ਪੰਜਾਬ ਚ ਲੋਕ ਕਿਹੜੀ ਬੋਲੀ ਬੋਲਦੇ ਸਨ?

 

ਅਦਾਰਾ ਸਿੱਖ ਸਿਆਸਤ ਲਈ ਪੱਤਰਕਾਰ ਮਨਦੀਪ ਸਿੰਘ ਵੱਲੋਂ “ਪੰਜਾਬੀ ਬੋਲੀ ਦੀ ਉਤਪਤੀ ਤੇ ਇਸ ਦੇ ਸਰੋਤ” ਵਿਸ਼ੇ ਬਾਰੇ ਇਹ ਖਾਸ ਗੱਲਬਾਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਿਸਟੀ (ਫਤਿਹਗੜ੍ਹ ਸਾਹਿਬ) ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਸਿਕੰਦਰ ਸਿੰਘ ਨਾਲ ਕੀਤੀ ਗਈ ਹੈ।

ਇਹ ਖਾਸ ਗੱਲਬਾਤ ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੇਰੋਲ ਦੇ ਮਾਮਲੇ ਵਿਚ ਪੰਥ ਸੇਵਕ ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਗੱਲਬਾਤ ਸੁਣੋ ਜੀ।
'ਦਿ ਲਲਨਟੌਪ' ਨੂੰ ਦਿੱਤੀ ਇੱਕ ਇੰਟਰਵਿਊ ਵਿੱਚ, ਫੋਟੋਗ੍ਰਾਫਰ ਰਘੂ ਰਾਏ ਨੇ ਦਾਅਵਾ ਕੀਤਾ ਕਿ ਜੂਨ 1984 ਦੇ ਹਮਲੇ ਤੋਂ ਪਹਿਲਾਂ ਸੰਤ ਜਰਨੈਲ ਸਿੰਘ ਜੀ ਦੀ ਆਖਰੀ ਤਸਵੀਰ ਉਸੇ ਨੇ ਖਿੱਚੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
ਪੰਜਾਬ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ ਅਤੇ ਰਵਾਇਤੀ ਝੋਨਾ ਇਸਦਾ ਇੱਕ ਵੱਡਾ ਕਾਰਨ ਬਣ ਚੁੱਕਾ ਹੈ। ਇਸ ਖਾਸ ਇੰਟਰਵਿਊ ਵਿੱਚ ਜਾਣੋ Direct Seeded Rice (DSR)

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: