Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Interview with Former SGPC General Secretary Bibi Kiranjot Kaur

ਸ਼੍ਰੋਮਣੀ ਕਮੇਟੀ, ਅਕਾਲ ਤਖਤ ਅਤੇ ਜਥੇਦਾਰਾਂ ਬਾਰੇ ਬੀਬੀ ਕਿਰਨਜੋਤ ਕੌਰ ਨਾਲ ਖਾਸ ਮੁਲਾਕਾਤ

ਸ਼੍ਰੋਮਣੀ ਕਮੇਟੀ, ਅਕਾਲ ਤਖਤ ਅਤੇ ਜਥੇਦਾਰਾਂ ਬਾਰੇ ਬੀਬੀ ਕਿਰਨਜੋਤ ਕੌਰ ਨਾਲ ਖਾਸ ਮੁਲਾਕਾਤ

 

ਅਦਾਰਾ ਸਿੱਖ ਸਿਆਸਤ ਵੱਲੋਂ ਗੁਰਦੁਆਰਾ ਪ੍ਰਬੰਧਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖਤ ਸਾਹਿਬਾਨ ਦੀ ਸੇਵਾ ਸੰਭਾਲ ਦੇ ਨਿਜ਼ਾਮ ਅਤੇ ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾ-ਵਿਧਾਨ ਬਾਰੇ ਪ੍ਰਮੁੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਸਖਸ਼ੀਅਤਾਂ ਨਾਲ ਖਾਸ ਤੌਰ ਉੱਤੇ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਇਸ ਬਾਰੇ ਉਹਨਾ ਦੀ ਰਾਏ ਜਾਣੀ ਜਾ ਸਕੇ। ਇਸ ਲੜੀ ਤਹਿਤ ਪੱਤਰਕਾਰ ਮਨਦੀਪ ਸਿੰਘ ਨੇ ਚੌੰਥੀ ਮੁਲਾਕਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ ਨਾਲ ਕੀਤੀ ਗਈ ਹੈ। ਇਸ ਲੜੀ ਤਹਿਤ ਪਹਿਲਾਂ ਭਾਈ ਰਣਜੀਤ ਸਿੰਘ (ਪੰਥਕ ਅਕਾਲੀ ਲਹਿਰ), ਭਾਈ ਬਲਦੇਵ ਸਿੰਘ ਵਡਾਲਾ (ਸਿੱਖ ਸਦਭਾਵਨਾ ਦਲ) ਅਤੇ ਭਾਈ ਨਰਾਇਣ ਸਿੰਘ ਚੌੜਾ ਨਾਲ ਮੁਲਾਕਾਤਾਂ ਕੀਤੀਆਂ ਜਾ ਚੁੱਕੀਆਂ ਹਨ। ਇਹਨਾ ਮੁਲਾਕਾਤਾਂ ਪਿੱਛੇ ਅਦਾਰੇ ਦਾ ਮਨੋਰਥ ਵੱਖ-ਵੱਖ ਹਿੱਸਿਆਂ ਦੇ ਪੱਖ ਤੇ ਉਹਨਾ ਦੇ ਵਿਚਾਰਾਂ ਨੂੰ ਜਾਨਣਾ ਹੈ। ਇਹਨਾ ਵਿਚਾਰਾਂ ਨਾਲ ਅਦਾਰੇ ਦਾ ਸਹਿਮਤ ਜਾਂ ਅਸਹਿਮਤ ਹੋਣਾ ਜਰੂਰੀ ਨਹੀਂ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੇਰੋਲ ਦੇ ਮਾਮਲੇ ਵਿਚ ਪੰਥ ਸੇਵਕ ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਗੱਲਬਾਤ ਸੁਣੋ ਜੀ।
'ਦਿ ਲਲਨਟੌਪ' ਨੂੰ ਦਿੱਤੀ ਇੱਕ ਇੰਟਰਵਿਊ ਵਿੱਚ, ਫੋਟੋਗ੍ਰਾਫਰ ਰਘੂ ਰਾਏ ਨੇ ਦਾਅਵਾ ਕੀਤਾ ਕਿ ਜੂਨ 1984 ਦੇ ਹਮਲੇ ਤੋਂ ਪਹਿਲਾਂ ਸੰਤ ਜਰਨੈਲ ਸਿੰਘ ਜੀ ਦੀ ਆਖਰੀ ਤਸਵੀਰ ਉਸੇ ਨੇ ਖਿੱਚੀ
ਪੱਤਰਕਾਰ ਹਮੀਰ ਸਿੰਘ ਦਾ ਮਾਨਸਾ (ਅਗਰਸੈਨ ਭਵਨ) ਵਿਖੇ 19 ਸਤੰਬਰ 2026 ਨੂੰ ਦਿੱਤਾ ਗਿਆ ਇਹ ਭਾਸ਼ਣ ਵਿਸ਼ਵ ਆਰਥਿਕ ਅਸਮਾਨਤਾ ਅਤੇ ਗਲਤ ਨੀਤੀਆਂ 'ਤੇ ਚਾਨਣਾ ਪਾਉਂਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: