Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Talk with Mr. Ishvinder Singh Datta

ਨਵੰਬਰ 1984; ਜਦੋਂ ਇੱਕ ਇੱਕਲੇ ਸਿੱਖ ਪਰਿਵਾਰ ਨੇ ਹਿੰਸਕ ਭੀੜ ਨੂੰ ਪਿੱਛੇ ਹਟਣ ਲਈ ਮਜ਼ਬੂਰ ਕਰ ਦਿੱਤਾ

ਨਵੰਬਰ 1984; ਜਦੋਂ ਇੱਕ ਇੱਕਲੇ ਸਿੱਖ ਪਰਿਵਾਰ ਨੇ ਹਿੰਸਕ ਭੀੜ ਨੂੰ ਪਿੱਛੇ ਹਟਣ ਲਈ ਮਜ਼ਬੂਰ ਕਰ ਦਿੱਤਾ

ਸਿੱਖ ਸਿਆਸਤ ਦੁਆਰਾ ਪੇਸ਼ ਅਤੇ ਸਰਦਾਰ ਇਸ਼ਵਿੰਦਰ ਸਿੰਘ ਦੱਤਾ ਵਲੋਂ ਨਵੰਬਰ 1984 ਵਿੱਚ ਆਪਣੇ ਪਰਿਵਾਰ ਨਾਲ ਵਾਪਰੇ ਹਾਦਸੇ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਭੁੰਤਰ, ਹਿਮਾਚਲ ਪ੍ਰਦੇਸ਼ ਵਿੱਚ ਹੋਈ ਘਟਨਾ ਦੀ ਸਾਰੀ ਜਾਣਕਾਰੀ ਸਾਂਝੀ ਹੈ।

ਉਹ ਦਸਦੇ ਹਨ ਕਿ ਕਿਵੇਂ ਭੀੜ ਨੇ ਸਿੱਖਾਂ ਅਤੇ ਉਨ੍ਹਾਂ ਦੀ ਜਾਇਦਾਦਾਂ ’ਤੇ ਹਮਲੇ ਕੀਤੇ, ਅਤੇ ਕਿਵੇਂ ਸਥਾਨਕ ਪੁਲਿਸ ਦੀ ਮੌਜੂਦਗੀ ਦੇ ਬਾਵਜੂਦ ਕੋਈ ਸਹਾਇਤਾ ਪ੍ਰਾਪਤ ਨਹੀਂ ਹੋਈ। ਇਸ ਔਖੇ ਸਮੇਂ ਵਿੱਚ, ਉਨ੍ਹਾਂ ਦੇ ਪਰਿਵਾਰ ਨੇ ਆਪਣੀ ਹਿੰਮਤ ਨਾਲ ਭੀੜ ਦਾ ਸਾਹਮਣਾ ਕਿਵੇਂ ਕੀਤਾ?

ਉਨ੍ਹਾਂ ਦੀ ਇਹ ਕਹਾਣੀ ਆਪ ਸੁਣੋ ਅਤੇ ਹੋਰਨਾਂ ਨਾਲ ਸਾਂਝੀ ਕਰੋ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਿੰਡ ਡੱਲੇਵਾਲ ਨੇੜੇ ਗੁਰਾਇਆ ਵਿਖੇ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਉਨ੍ਹਾਂ ਦੀ ਕੁਰਬਾਨੀ ਤੇ ਸਿੱਖ ਸੰਘਰਸ਼
ਜੀਵੇ ਸਾਂਝਾ ਪੰਜਾਬ ਨੇ ‘ਪਾਕਿਸਤਾਨ ਦੇ ਸਿੱਖ ਇਤਿਹਾਸਕ ਅਸਥਾਨ (ਜ਼ਿਲ੍ਹਾ ਲਾਹੌਰ)’ ਕਿਤਾਬਚੇ ਦਾ ਗੁਰਮੁਖੀ ਅਨੁਵਾਦ ਜਾਰੀ ਕੀਤਾ ਹੈ। ਇਸ ਵਿੱਚ ਲਾਹੌਰ ਦੇ ਸਿੱਖ ਗੁਰਧਾਮਾਂ, ਉਨ੍ਹਾਂ ਦੀ ਇਤਿਹਾਸਕ ਮਹੱਤਤਾ ਅਤੇ ਮੌਜੂਦਾ
ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ
ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: