Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
interview with Retired Joint Director of Agriculture Punjab, Dr. Baldev Singh

ਸੁੱਕਾ-ਕੱਦੂ (ਡੀ.ਐਸ.ਆਰ) ਨਾਲ ਬਦਲੇਗਾ ਪੰਜਾਬ ਦਾ ਭਵਿੱਖ? ਪੰਜਾਬ ਵਿੱਚ ਪਾਣੀ ਸੰਕਟ ਦਾ ਹੱਲ ਬਣੇਗਾ ਸੁੱਕਾ-ਕੱਦੂ?

ਸੁੱਕਾ-ਕੱਦੂ (ਡੀ.ਐਸ.ਆਰ) ਨਾਲ ਬਦਲੇਗਾ ਪੰਜਾਬ ਦਾ ਭਵਿੱਖ? ਪੰਜਾਬ ਵਿੱਚ ਪਾਣੀ ਸੰਕਟ ਦਾ ਹੱਲ ਬਣੇਗਾ ਸੁੱਕਾ-ਕੱਦੂ?

ਪੰਜਾਬ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ ਅਤੇ ਰਵਾਇਤੀ ਝੋਨਾ ਇਸਦਾ ਇੱਕ ਵੱਡਾ ਕਾਰਨ ਬਣ ਚੁੱਕਾ ਹੈ। ਇਸ ਖਾਸ ਇੰਟਰਵਿਊ ਵਿੱਚ ਜਾਣੋ Direct Seeded Rice (DSR) ਜਾਂ ਸੁੱਕਾ-ਕੱਦੂ ਤਕਨੀਕ ਬਾਰੇ, ਜੋ ਘੱਟ ਪਾਣੀ ਨਾਲ ਝੋਨਾ ਲਗਾਉਣ ਦਾ ਇੱਕ ਨਵਾਂ ਅਤੇ ਟਿਕਾਊ ਤਰੀਕਾ ਮੰਨਿਆ ਜਾ ਰਿਹਾ ਹੈ।

ਇਸ ਵਿਚ ਡਾ. ਬਲਦੇਵ ਸਿੰਘ (ਸਾਬਕਾ ਜੋਇੰਟ ਡਾਇਰੈਕਟਰ, ਖੇਤੀਬਾੜੀ ਵਿਭਾਗ ਪੰਜਾਬ) ਅਤੇ ਅਗਾਂਹਵਧੂ ਕਿਸਾਨ ਹਰਵੀਰ ਸਿੰਘ ਆਪਣੇ ਤਜਰਬੇ, ਫਾਇਦੇ, ਚੁਣੌਤੀਆਂ ਅਤੇ ਪੰਜਾਬ ਦੇ ਭਵਿੱਖ ਲਈ DSR ਦੀ ਮਹੱਤਤਾ ਬਾਰੇ ਖੁੱਲ੍ਹ ਕੇ ਗੱਲ ਕਰਦੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੇਰੋਲ ਦੇ ਮਾਮਲੇ ਵਿਚ ਪੰਥ ਸੇਵਕ ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਗੱਲਬਾਤ ਸੁਣੋ ਜੀ।
'ਦਿ ਲਲਨਟੌਪ' ਨੂੰ ਦਿੱਤੀ ਇੱਕ ਇੰਟਰਵਿਊ ਵਿੱਚ, ਫੋਟੋਗ੍ਰਾਫਰ ਰਘੂ ਰਾਏ ਨੇ ਦਾਅਵਾ ਕੀਤਾ ਕਿ ਜੂਨ 1984 ਦੇ ਹਮਲੇ ਤੋਂ ਪਹਿਲਾਂ ਸੰਤ ਜਰਨੈਲ ਸਿੰਘ ਜੀ ਦੀ ਆਖਰੀ ਤਸਵੀਰ ਉਸੇ ਨੇ ਖਿੱਚੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: