Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਇੰਡੀਆ-ਕਨੇਡਾ ਤਕਰਾਰ: ਟਰੂਡੋ ਨੂੰ ਸਵਾਲ-ਜਵਾਬ ਕਰਨ ਵਾਲੇ ਸਿੱਖ ਵਕੀਲ ਪ੍ਰਭਜੋਤ ਸਿੰਘ ਨਾਲ ਖਾਸ ਮੁਲਾਕਾਤ

ਇੰਡੀਆ-ਕਨੇਡਾ ਤਕਰਾਰ: ਟਰੂਡੋ ਨੂੰ ਸਵਾਲ-ਜਵਾਬ ਕਰਨ ਵਾਲੇ ਸਿੱਖ ਵਕੀਲ ਪ੍ਰਭਜੋਤ ਸਿੰਘ ਨਾਲ ਖਾਸ ਮੁਲਾਕਾਤ

 

ਕਨੇਡਾ ਤੇ ਇੰਡੀਆ ਦਰਮਿਆਨ ਕੂਟਨੀਤਕ ਤਣਾਅ ਇਸ ਵੇਲੇ ਸਿਖਰਾਂ ਉੱਤੇ ਹੈ। ਕਨੇਡਾ ਵਿਚ ਵਿਦੇਸ਼ੀ ਦਖਲ ਅੰਦਾਜ਼ੀ ਦੇ ਮਾਮਲੇ ਵਿਚ ਚੱਲ ਰਹੀ ਜਾਂਚ ਦੌਰਾਨ ਇੰਡੀਆ ਵੱਲੋਂ ਕਨੇਡਾ ਵਿਚ ਸਿੱਖਾਂ ਵਿਰੁਧ ਕਿਤੇ ਜਾ ਰਹੇ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਦੇ ਕਈ ਤੱਥ ਸਾਹਮਣੇ ਆਏ ਹਨ। ਇਸ ਜਾਂਚ ਦੌਰਾਨ ਵਿਦੇਸ਼ੀ ਦਖਲਅੰਦਾਜ਼ੀ ਜਾਂਚ-ਕਮਿਸ਼ਨ ਸਾਹਮਣੇ ਸਿੱਖ ਜਥੇਬੰਦੀਆਂ ਵੱਲੋਂ ਪੇਸ਼ ਹੋ ਕੇ ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਮੇਤ ਵੱਡੇ ਕਨੇਡੀਅਨ ਅਧਿਕਾਰੀਆਂ ਨੂੰ ਸਵਾਲ ਜਵਾਬ ਕਰਨ ਵਾਲੇ ਸਿੱਖ ਵਕੀਲ ਪ੍ਰਭਜੋਤ ਸਿੰਘ ਨਾਲ ਪੱਤਰਕਾਰ ਮਨਦੀਪ ਸਿੰਘ ਵੱਲੋਂ ਕੀਤੀ ਗਈ ਗੱਲਬਾਤ ਸਾਂਝੀ ਕਰ ਰਹੇ ਹਾਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਮਰੀਕਾ ਵਿਚ ਬਿਸ਼ਨੋਈ ਨੈੱਟਵਰਕ ਨਾਲ ਜੁੜੇ 37 ਵਿਅਕਤੀਆਂ ਖਿਲਾਫ ਦੋਸ਼-ਪੱਤਰ ਜਨਤਕ ਹੋਣ ਤੋਂ ਬਾਅਦ ਸਿੱਖ ਫੈਡਰੇਸ਼ਨ (ਕੈਨੇਡਾ) ਨੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਅਤੇ ਵਿਦੇਸ਼ੀ ਦਖਲਅੰਦਾਜ਼ੀ ਸਬੰਧੀ ਸੁਤੰਤਰ ਜਨਤਕ
ਬਦਲ ਰਹੇ ਆਲਮੀ ਹਾਲਾਤ ਅਤੇ ਦੱਖਣੀ ਏਸ਼ੀਆ ਦੇ ਤਬਦੀਲ ਹੁੰਦੇ ਖੇਤਰੀ ਸਮੀਕਰਨਾਂ ਨੇ ਇੱਕ ਵਾਰ ਫਿਰ ਪੰਜਾਬ ਅਤੇ ਸਿੱਖਾਂ ਨੂੰ ਭੂ-ਰਾਜਨੀਤਕ ਚਰਚਾ ਵਿੱਚ ਲੈ ਆਂਦਾ ਹੈ। ਇੰਡੀਆ-ਪਾਕਿਸਤਾਨ ਸੁਰੱਖਿਆ ਸਮੀਕਰਨਾਂ ਵਿੱਚ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਦੇ ਨੁਮਾਇੰਦਿਆਂ ਨੇ ਅਜ਼ਰਬਾਈਜਾਨ ਦੇ ਬਾਕੂ ਵਿੱਚ ਉੱਚ-ਪੱਧਰੀ ਮੁਲਾਕਾਤਾਂ ਰਾਹੀਂ ਸਿੱਖ ਕੂਟਨੀਤੀ, ਕੌਮਾਂਤਰੀ ਹਮਾਇਤ ਅਤੇ ਆਤਮ-ਨਿਰਣੈ ਦੇ ਹੱਕ ਪ੍ਰਤੀ ਵਿਸ਼ਵ-ਵਿਆਪੀ ਜਾਗਰੂਕਤਾ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ
ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: