Site icon Sikh Siyasat News

ਪੰਜਾਬ ਦੇ ਦਰਿਆਈ ਪਾਣੀਆਂ ਦੇ ਮਸਲੇ ‘ਤੇ ਕਿਤਾਬਚਾ: ਜਲ ਬਿਨੁ ਸਾਖ ਕੁਮਲਾਵਤੀ

ਚੰਡੀਗੜ੍ਹ: ਜੁਲਾਈ 2008 ਵਿਚ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਪੰਜਾਬ ਦੇ ਪਾਣੀਆਂ ਦੀ ਸਮੱਸਿਆ, ਦਰਿਆਈ ਪਾਣੀਆਂ ਅਤੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਇਕ ਕਿਤਾਬਚਾ ਜਾਰੀ ਕੀਤਾ ਗਿਆ ਸੀ। ਹੁਣ ਜਦੋਂ ਐਸ.ਵਾਈ.ਐਲ. ਦਾ ਮੁੱਦਾ ਫੇਰ ਚਰਚਾ ਵਿਚ ਹੈ ਤਾਂ ਪਾਠਕਾਂ ਲਈ ਇਸ ਨੂੰ ਪੇਸ਼ ਕਰ ਰਹੇ ਹਾਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version