September 6, 2016 | By ਸਿੱਖ ਸਿਆਸਤ ਬਿਊਰੋ
ਨਵੀਂ ਦਿੱਲੀ: ਭਾਰਤੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਅਤੇ ਪ੍ਰੈਸ ਕੌਂਸਲ ਆਫ ਇੰਡੀਆ ਦੇ ਸਾਬਕਾ ਚੇਅਰਮੈਨ ਮਾਰਕੰਡੇ ਕਾਟਜੂ ਨੇ ਭਾਰਤ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ 3 ਸਤੰਬਰ ਨੂਮ ਮੁਲਾਕਾਤ ਕਰਕੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ (ਮਾਫੀ) ਦੀ ਮੰਗ ਕੀਤੀ।
ਆਪਣੇ ਫੇਸਬੁਕ ਅਕਾਉਂਟ ‘ਚ ਸਾਬਕਾ ਜੱਜ ਨੇ ਲਿਖਿਆ, “ਭਾਰਤ ਦੇ ਰਾਸ਼ਟਰਪਤੀ ਨਾਲ ਮਿਲਣ ਮੌਕੇ ਮੈਂ ਦਵਿੰਦਰਪਾਲ ਸਿੰਘ ਭੁੱਲਰ ਨੂੰ ਮਾਫੀ ਦਿੱਤੇ ਜਾਣ ਦੀ ਗੱਲ ਕੀਤੀ, ਜਿਸ ਬਾਰੇ ਮੇਰਾ ਵਿਚਾਰ ਹੈ ਕਿ ਉਹ ਬੇਕਸੂਰ ਹੈ।”
Related Topics: Markandey Katju, Prof. Devinder Pal Singh Bhullar, Sikh Political Prisoners