Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Sikhi Lecture by Dr. Gurpreet Singh

ਸਿੱਖੀ ਵਿਚ ਸ਼ਹਾਦਤ ਦਾ ਰੁਤਬਾ | ਸ਼ਹੀਦ ਬਬਰ ਅਕਾਲੀ ਰਤਨ ਸਿੰਘ ਜੀ ਰੱਕੜ ਦੀ ਯਾਦ ਵਿਚ ਡਾ. ਗੁਰਪ੍ਰੀਤ ਸਿੰਘ ਦਾ ਵਖਿਆਨ

ਸਿੱਖੀ ਵਿਚ ਸ਼ਹਾਦਤ ਦਾ ਰੁਤਬਾ | ਸ਼ਹੀਦ ਬਬਰ ਅਕਾਲੀ ਰਤਨ ਸਿੰਘ ਜੀ ਰੱਕੜ ਦੀ ਯਾਦ ਵਿਚ ਡਾ. ਗੁਰਪ੍ਰੀਤ ਸਿੰਘ ਦਾ ਵਖਿਆਨ

 

 

 

ਇਸ ਖ਼ਾਸ ਸਮਾਗਮ ਦੌਰਾਨ ਡਾ. ਗੁਰਪ੍ਰੀਤ ਸਿੰਘ ਵੱਲੋਂ “ਸਿੱਖੀ ਵਿਚ ਸ਼ਹਾਦਤ ਦਾ ਰੁਤਬਾ” ਵਿਸ਼ੇ ’ਤੇ ਵਖਿਆਨ ਦਿੱਤਾ ਗਿਆ।

ਇਹ ਸਮਾਗਮ ਸ਼ਹੀਦ ਬਬਰ ਅਕਾਲੀ ਰਤਨ ਸਿੰਘ ਜੀ ਰੱਕੜ ਦੀ ਯਾਦ ਵਿਚ ਆਯੋਜਿਤ ਕੀਤਾ ਗਿਆ ਸੀ।

ਇਸ ਵਿਚ ਚਰਚਾ ਕੀਤੀ ਗਈ:

  • ਸਿੱਖ ਇਤਿਹਾਸ ਵਿਚ ਸ਼ਹਾਦਤ ਦੀ ਭੂਮਿਕਾ
  • ਸਿੱਖੀ ਵਿਚ ਸ਼ਹੀਦੀ ਦਾ ਸਭ ਤੋਂ ਉੱਚਾ ਰੁਤਬਾ
  • ਸਿੱਖ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਅੱਜ ਦੀ ਪੀੜ੍ਹੀ ਲਈ ਸੰਦੇਸ਼
  • ਸ਼ਹੀਦ ਬਬਰ ਅਕਾਲੀ ਰਤਨ ਸਿੰਘ ਜੀ ਰੱਕੜ ਦੀ ਜ਼ਿੰਦਗੀ ਤੇ ਵਿਰਾਸਤ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਦੀ 12 ਜੁਲਾਈ 2026 ਦੀ ਤਕਰੀਰ ਅੱਜ ਦਰਸ਼ਕਾਂ ਤੇ ਸਰੋਤਿਆਂ ਨਾਲ ਸਾਂਝੀ ਕਰ ਰਹੇ ਹਾਂ ਜਿਸ ਵਿਚ ਉਹਨਾ ਵੱਲੋਂ ਗੁਰਦੁਆਰਾ ਸਾਹਿਬਾਨ ਦੇ
ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ
30 ਮਈ 2026 ਨੂੰ ਜਥਾ ਸਿੱਖ ਯੂਥ ਪਾਵਰ ਆਫ਼ ਪੰਜਾਬ ਵੱਲੋਂ ਡੇਹਲੋਂ (ਲੁਧਿਆਣਾ ਨੇੜੇ) ਵਿਖੇ ਇੱਕ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬੋਲਦਿਆਂ ਪਰਮਜੀਤ ਸਿੰਘ ਗਾਜ਼ੀ, ਮੁੱਖ ਸੰਪਾਦਕ ਸਿੱਖ
ਨਵੀਂ ਆਈ ਪੰਜਾਬੀ ਫਿਲਮ 'ਚੜ੍ਹਦੀਕਲਾ' ਨੇ ਸਿੱਖ ਸ਼ਹੀਦਾਂ ਨੂੰ ਫਿਲਮ ਪਰਦੇ 'ਤੇ ਪੇਸ਼ ਕਰਨ ਦੇ ਮੁੱਦੇ 'ਤੇ ਇੱਕ ਨਵੀਂ ਬਹਿਸ ਅਤੇ ਵਿਵਾਦ ਛੇੜ ਦਿੱਤਾ ਹੈ। ਇਸ ਮਾਮਲੇ 'ਤੇ ਸਿੱਖਾਂ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: