December 3, 2017 | By ਸਿੱਖ ਸਿਆਸਤ ਬਿਊਰੋ
ਲੁਧਿਆਣਾ: 9 ਸਾਲਾਂ ਬਾਅਦ ਯੂ.ਕੇ. ਤੋਂ ਪਰਤੇ ਜੰਮੂ ਨਿਵਾਸੀ ਤਲਜੀਤ ਸਿੰਘ ਉਰਫ ਜਿੰਮੀ ਸਿੰਘ ਨੂੰ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਐਤਵਾਰ (3 ਦਸੰਬਰ, 2017) ਨੂੰ ਡਿਊਟੀ ਮੈਜਿਟ੍ਰੇਟ ਲਵਜਿੰਦਰ ਕੌਰ ਦੀ ਅਦਾਲਤ ’ਚ ਪੇਸ਼ ਕੀਤਾ। ਜਿੱਥੋਂ ਅਦਾਲਤ ਨੇ ਉਸ ਦੇ ਪੁਲਿਸ ਰਿਮਾਂਡ ‘ਚ ਇਕ ਦਿਨ ਦਾ ਵਾਧਾ ਕਰ ਦਿੱਤਾ।
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਉਪਰੋਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤਲਜੀਤ ਸਿੰਘ ਉਰਫ ਜਿੰਮੀ ਸਿੰਘ ਨੂੰ ਸੋਮਵਾਰ (4 ਦਸੰਬਰ) ਨੂੰ ਅਦਾਲਤ ‘ਚ ਪੇਸ਼ ਕੀਤਾ ਜਾਏਗਾ।
ਸਬੰਧਤ ਖ਼ਬਰ:
ਮੋਗਾ ਪੁਲਿਸ ਵਲੋਂ ਜੰਮੂ ਤੋਂ ਚੁੱਕੇ ਸਿੱਖ ਨੌਜਵਾਨ ਜਗਜੀਤ ਸਿੰਘ ਦਾ ਤਿੰਨ ਦਿਨਾ ਪੁਲਿਸ ਰਿਮਾਂਡ …
Related Topics: Arrests of sikh youth in punjab, Jaspal Singh Manjhpur (Advocate), Jimmy Singh @ Taljit Singh (UK), Punjab Police