Site icon Sikh Siyasat News

ਨਵਜੋਤ ਸਿੱਧੂ, ਪਰਗਟ ਸਿੰਘ, ਬੈਂਸ ਭਰਾਵਾਂ ਦੀ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ (ਪੂਰੀ ਵੀਡੀਓ)

Navjot Sidhu, Pargat Singh, Bains Brothers PRESS CONFERENCE at Chandigarh

ਚੰਡੀਗੜ੍ਹ: ਕ੍ਰਿਕੇਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੀ ਸਿਆਸਤ ਵਿਚ ਚੌਥੈ ਫਰੰਟ ਦਾ ਐਲਾਨ ਕੀਤਾ। ਸਿੱਧੂ, ਪਰਗਟ ਸਿੰਘ ਅਤੇ ਬੈਂਸ ਭਰਾਵਾਂ ਦੇ ਇਸ ਫਰੰਟ ਦਾ ਨਾਂ ‘ਆਵਾਜ਼-ਏ-ਪੰਜਾਬ’ ਰੱਖਿਆ ਗਿਆ ਹੈ।

ਚੰਡੀਗੜ੍ਹ ਪ੍ਰੈਸ ਕਲੱਬ ਵਿਚ ਪੱਤਰਕਾਰਾਂ ਨੂੰ ਸੰਬੋਧਤ ਹੁੰਦੇ ਹੋਏ ਸਿੱਧੂ ਨੇ ਕਿਹਾ ਕਿ ਆਵਾਜ਼-ਏ-ਪੰਜਾਬ ਪੰਜਾਬ ਨੂੰ ਜਿਉਂਦਾ ਰੱਖਣ ਲਈ ਬਣਾਇਆ ਗਿਆ ਫਰੰਟ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ), ਕਾਂਗਰਸ ਅਤੇ ‘ਆਪ’ ਨੂੰ ਸਖਤ ਹੱਥੀਂ ਲੈਂਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਧਾਰਾ ਦੀਆਂ ਪਾਰਟੀਆਂ ਨੇ ਮਸ਼ਹੂਰ ਲੋਕਾਂ ਨੂੰ ‘ਸਜਾਵਟ ਦੇ ਸਮਾਨ’ ਦੇ ਰੂਪ ਵਿਚ ਨਾਲ ਰੱਖਿਆ ਹੋਇਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version