ਚੰਡੀਗੜ੍ਹ: ਮਨੁੱਖੀ ਅਧਿਕਾਰਾਂ ਲਈ ਵਕੀਲਾਂ ਦੀ ਜਥੇਬੰਦੀ (LFHRI) ਨੇ 23 ਅਗਸਤ ਨੂੰ ਹੁਸ਼ਿਆਰਪੁਰ ਦੇ ਜਸਪ੍ਰੀਤ ਸਿੰਘ ਜੱਸਾ ‘ਤੇ ਪੰਜਾਬ ਪੁਲਿਸ ਵਲੋਂ ਹੋਏ ਤੀਜੇ ਦਰਜੇ ਦੇ ਤਸ਼ੱਦਦ ਦੀ ਰਿਪੋਰਟ ਜਾਰੀ ਕੀਤੀ ਗਈ ਹੈ।