ਸਿੱਖ ਨੌਜਵਾਨ ‘ਤੇ ਤੀਜੇ ਦਰਜੇ ਦੇ ਤਸ਼ੱਦਦ ਦੀ ਮਨੁੱਖੀ ਅਧਿਕਾਰ ਜਥੇਬੰਦੀ ਵਲੋਂ ਰਿਪੋਰਟ ਜਾਰੀ (ਵੀਡੀਓ) ਸਿੱਖ ਸਿਆਸਤ ਬਿਊਰੋ 8 years ago ਚੰਡੀਗੜ੍ਹ: ਮਨੁੱਖੀ ਅਧਿਕਾਰਾਂ ਲਈ ਵਕੀਲਾਂ ਦੀ ਜਥੇਬੰਦੀ (LFHRI) ਨੇ 23 ਅਗਸਤ ਨੂੰ ਹੁਸ਼ਿਆਰਪੁਰ ਦੇ ਜਸਪ੍ਰੀਤ ਸਿੰਘ ਜੱਸਾ ‘ਤੇ ਪੰਜਾਬ ਪੁਲਿਸ ਵਲੋਂ ਹੋਏ ਤੀਜੇ ਦਰਜੇ ਦੇ ਤਸ਼ੱਦਦ ਦੀ ਰਿਪੋਰਟ ਜਾਰੀ ਕੀਤੀ ਗਈ ਹੈ। ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:See more