ਸੰਵਾਦ ਵੱਲੋਂ 2 ਅਕਤੂਬਰ, 2019 ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ “ਭਾਈ ਸੁਰਿੰਦਰਪਾਲ ਸਿੰਘ ਯਾਦਗਾਰੀ ਭਾਸ਼ਣ” (2019) ਕਰਵਾਇਆ ਗਿਆ। ਇਸ ਵਾਰ ਦਾ ਭਾਸ਼ਣ ਪੇਸ਼ ਕਰਦਿਆਂ ਪ੍ਰੋ. ਕੰਵਲਜੀਤ ਸਿੰਘ (ਪ੍ਰਿੰਸੀਪਲ, ਸ਼੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ) ਨੇ ਸਿੱਖ ਰਾਜਨੀਤੀ ਦੇ ਸਿਧਾਂਤਕ ਪੱਖਾਂ ਬਾਰੇ ਚਰਚਾ ਕੀਤੀ।