ਵੀਡੀਓ » ਸਿੱਖ ਖਬਰਾਂ

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਬਾਰੇ ਤਿਵਾੜੀ ਕਮੇਟੀ ਦੀ ਰਿਪੋਰਟ; ਕਾਨੂੰਨੀ ਕਾਰਵਾਈ, ਮਨੁੱਖੀ ਹੱਕ ਤੇ ਖਾਲਸਾ ਪੰਥ

January 3, 2024 | By

 

ਹਾਲ ਹੀ ਵਿਚ ਪੰਜਾਬ ਮਨੁੱਖੀ ਅਧਿਕਾਰ ਸੰਗਠਨ (ਪੀ.ਐਚ.ਆਰ.ਓ) ਵੱਲੋਂ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਪੁਲਿਸ ਹਿਰਾਸਤ ਵਿਚ ਹੋਈ ਸ਼ਹਾਦਤ ਬਾਰੇ ਇਕ ਲੇਖਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਏ ਗਏ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਗਿਆ ਹੈ। ਇਸ ਚਿੱਠੀ ਨਾਲ ਮਨੁੱਖੀ ਹੱਕਾਂ ਦੀ ਇਸ ਸੰਸਥਾ ਨੇ ਬੀ.ਪੀ. ਤਿਵਾੜੀ ਦੀ ਰਿਪੋਰਟ ਵੀ ਨੱਥੀ ਕੀਤੀ ਹੈ ਜਿਸ ਵਿਚ ਭਾਈ ਕਾਉਂਕੇ ਨੂੰ ਪੰਜਾਬ ਪੁਲਿਸ ਵੱਲੋਂ ਗੈਰਕਾਨੂੰਨੀ ਹਿਰਾਸਤ ਵਿਚ ਰੱਖਣੀ ਦੀ ਪੁਸ਼ਟੀ ਕੀਤੀ ਗਈ ਹੈ।

ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਇਸ ਮਾਮਲੇ ਬਾਰੇ ਤੱਥ, ਪੜਚੋਲ ਅਤੇ ਨਜ਼ਰੀਆ ਸਾਂਝਾ ਕੀਤਾ ਗਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,