March 13, 2017 | By ਸਿੱਖ ਸਿਆਸਤ ਬਿਊਰੋ
ਪੰਜਾਬ ਵਿਧਾਨ ਸਭਾ ਚੋਣਾਂ ਲਈ ਗਿਣਤੀ 11 ਮਾਰਚ, 2017 ਨੂੰ ਮੁਕੰਮਲ ਹੋ ਗਈ। ਕਾਂਗਰਸ ਨੇ ਸਪੱਸ਼ਟ ਬਹੁਮਤ ਹਾਸਲ ਕਰਦਿਆਂ 117 ਵਿਚੋਂ 77 ਸੀਟਾਂ ‘ਤੇ ਜਿੱਤ ਪ੍ਰਾਪਤ ਕੀਤੀ। ਆਮ ਆਦਮੀ ਪਾਰਟੀ ਨੇ ਉਮੀਦ ਤੋਂ ਘੱਟ 20 ਸੀਟਾਂ ਹੀ ਜਿੱਤੀਆਂ। 10 ਸਾਲ ਪੰਜਾਬ ਦੀ ਸੱਤਾ ‘ਚ ਰਹਿ ਚੁੱਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ 15 ਸੀਟਾਂ ਜਿੱਤੀਆਂ। ਹਾਲਾਂਕਿ ਸਿਆਸੀ ਮਾਹਰਾਂ ਬਾਦਲ ਦਲ ਨੂੰ 5-7 ਸੀਟਾਂ ਹੀ ਦੇ ਰਹੇ ਸਨ।
ਸਿੱਖ ਸਿਆਸਤ ਨਿਊਜ਼ (SSN) ਦੇ ਸੰਪਾਦਕ ਪਰਮਜੀਤ ਸਿੰਘ ਨੇ ਸਿੱਖ ਸਿਆਸੀ ਵਿਸ਼ਲੇਸ਼ਕ ਭਾਈ ਅਜਮੇਰ ਸਿੰਘ ਅਤੇ ਨੌਜਵਾਨ ਸਿੱਖ ਆਗੂ ਭਾਈ ਮਨਧੀਰ ਸਿੰਘ ਨਾਲ ਚੋਣਾਂ ਦੇ ਨਤੀਜਿਆਂ ਦੇ ਵਿਸ਼ਲੇਸ਼ਣ ਅਤੇ ਪੰਜਾਬ ਅਤੇ ਪੰਥ ‘ਤੇ ਇਸਦੇ ਪ੍ਰਭਾਵ ਸਬੰਧੀ ਗੱਲਬਾਤ ਕੀਤੀ।
Related Topics: Aam Aadmi Party, Ajmer Singh, Badal Dal, Bhai Mandhir Singh, Congress Government in Punjab 2017-2022, Parmjeet Singh Gazi, Punjab Elections Results 2017 (ਪੰਜਾਬ ਚੋਣ ਨਤੀਜੇ 2017), Punjab Politics, Punjab Polls 2017, Punjab Results 2017