Site icon Sikh Siyasat News

ਦਲ ਖ਼ਾਲਸਾ ਵਲੋਂ ਹਰੀਸ਼ ਖਰੇ ਨੂੰ ਪੱਤਰ; 1984 ਦੇ ਮੁੱਦੇ ਨੂੰ ਬੰਦ ਕਰਨ ਤੋਂ ਪਹਿਲਾਂ ਦੋਸ਼ੀਆਂ ਨੂੰ ਸਜ਼ਾ ਦਿਓ

ਅੰਮ੍ਰਿਤਸਰ: ‘ਦਾ ਟ੍ਰਿਬਿਊਨ’ ਦੇ ਮੁੱਖ ਸੰਪਾਦਕ ਹਰੀਸ਼ ਖਰੇ ਵਲੋਂ 1984 ਦੀ ਗੱਲ ਬੰਦ ਕਰਨ ਦੀ ਸਲਾਹ ਦਾ ਜਵਾਬ ਦਿੰਦਿਆਂ ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਵਲੋਂ ਹਰੀਸ਼ ਖਰੇ ਨੂੰ ਪੱਤਰ ਲਿਖਿਆ ਗਿਆ। ਦਲ ਖ਼ਾਲਸਾ ਨੇ ਜਵਾਬੀ ਪੱਤਰ ‘ਚ ਲਿਖਿਆ ਕਿ ਦੋਸ਼ੀਆਂ ਨੂੰ ਸਜ਼ਾ ਦੇਣ ਤੋਂ ਬਿਨਾਂ ਇਹ ਭੁਲਿਆ ਨਹੀਂ ਜਾ ਸਕਦਾ।

ਪੂਰਾ ਪੱਤਰ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version