Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੂਬਾਈ ਰਾਜਨੀਤੀ: ਪੰਜਾਬ ਕਾਂਗਰਸ ‘ਆਪ’ ਨਾਲ ਸਮਝੌਤੇ ਨੂੰ ਤਿਆਰ ਨਹੀਂ

ਸੂਬਾਈ ਰਾਜਨੀਤੀ: ਪੰਜਾਬ ਕਾਂਗਰਸ ‘ਆਪ’ ਨਾਲ ਸਮਝੌਤੇ ਨੂੰ ਤਿਆਰ ਨਹੀਂ

ਚੰਡੀਗੜ੍ਹ: ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ ਨੂੰ ਪੰਜਾਬ ਵਿਚ ਥਾਂ ਬਣਾਉਣ ਵਿਚ ਮੁਸ਼ਕਿਲ ਆ ਰਹੀ ਹੈ। ਖਬਰਾਂ ਅਨੁਸਾਰ ਆਮ ਆਦਮੀ ਪਾਰਟੀ ਤਾਂ ਪੰਜਾਬ ਵਿਚ ਕਾਂਗਰਸ ਨਾਲ ਗਠਜੋੜ ਲਈ ਤਿਆਰ ਹੈ ਪਰ ਕਾਂਗਰਸ ਦੀ ਸੂਬਾ ਲੀਡਰਸ਼ਿੱਪ ਆਪ ਨਾਲ ਗੱਠਜੋੜ ਤੋਂ ਸਾਫ ਮਨ੍ਹਾ ਕਰ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: