ਗੁਰੂ ਸਾਹਿਬ ਤੇ ਸ਼ਹੀਦਾਂ ਦੀ ਧਰਤ ਪੰਜਾਬ ਨਾਲ ਸਾਡਾ ਸਿੱਖਾਂ ਦਾ ਕੀ ਰਿਸ਼ਤਾ ਹੈ?
ਪਿੰਡ ਲੋਹਾਰਕਾ ਕਲਾਂ, ਜਿਲ੍ਹਾ ਸ੍ਰੀ ਅਮ੍ਰਿਤਸਰ ਵਿਖੇ ਮਿਤੀ 8 ਸਤੰਬਰ 2024 ਨੂੰ ਹੋਏ ਗੁਰਮਤਿ ਸਮਾਗਮ ਦੌਰਾਨ ਭਾਈ ਸੇਵਕ ਸਿੰਘ ਵੱਲੋਂ ਕੀਤਾ ਗਿਆ ਵਖਿਆਨ ਅੱਜ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝਾ ਕਰ ਦਿਓ ਜੀ।