ਡਾਕਟਰੀ ਦੀ ਪੜਾਈ ਵਿੱਚ ਪੰਜਾਬੀ ਭਾਸ਼ਾ ਨੂੰ ਮਾਨਤਾ ਦੁਆਉਣ ਲਈ ਡਾ. ਹਰਸ਼ਿੰਦਰ ਕੌਰ ਵੱਲੋਂ ਕੀਤੇ ਯਤਨਾਂ ਸਬੰਧੀ ਉਨ੍ਹਾਂ ਨਾਲ ਵਿਸ਼ੇਸ ਮੁਲਾਕਾਤ ( ਵੀਡੀਓੁ) ਸਿੱਖ ਸਿਆਸਤ ਬਿਊਰੋ 10 years ago ਸਿੱਖ ਸਿਆਸਤ ਦੇ ਮੇਜ਼ਬਾਨ ਸ੍ਰ. ਗੁਰਪ੍ਰਤਾਪ ਸਿੰਘ ਵੱਲੋਂ ਡਾ. ਹਰਸ਼ਿੰਦਰ ਕੌਰ ਨਾਲ ਡਾਕਟਰੀ ਦੀ ਪੜ੍ਹਾਈ ਵਿੱਚ ਪੰਜਾਬੀ ਭਾਸ਼ਾ ਨੂੰ ਮਾਨਤਾ ਦੁਆਉਣ ਲਈ ਕੀਤੇ ਯਤਨਾਂ ਸਬੰਧੀ ਗੱਲ ਕੀਤੀ ਗਈ। ਉਨ੍ਹਾਂ ਵੱਲੋਂ ਪੰਜਾਬੀ ਭਾਸ਼ਾ ਦੀ ਅਜੋਕੀ ਦਸ਼ਾ ‘ਤੇ ਵੀ ਗੱਲ ਕੀਤੀ ਗਈ। Source: You Tube / Sikh Siyasat ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:See more