Site icon Sikh Siyasat News

ਪੰਜਾਬ ਦੇ ਦਰਿਆਈ ਪਾਣੀਆਂ ਦਾ ਸੰਕਟ: ਕਾਨੂੰਨੀ ਰਾਜਨੀਤਿਕ ਅਤੇ ਆਰਥਿਕ ਪੱਖ

 

ਸਿੱਖ ਯੂਥ ਪਾਵਰ ਆਫ ਪੰਜਾਬ ਵੱਲੋਂ 3 ਅਗਸਤ 2019 ਨੂੰ ਹੁਸ਼ਿਆਰਪੁਰ ਵਿਖੇ ਪੰਜਾਬ ਦੇ ਦਰਿਆਈ ਪਾਣੀਆਂ ਦੇ ਮੁੱਦੇ ‘ਤੇ ਵਿਚਾਰ ਚਰਚਾ ਕਰਵਾਈ ਗਈ।ਇਸ ਵਿਚਾਰ-ਚਰਚਾ ਦੌਰਾਨ ਬੋਲਦਿਆਂ ਭਾਈ ਮਨਧੀਰ ਸਿੰਘ ਨੇ ਚਰਚਾ ਕੀਤੀ ਕਿ ਕਿਸ ਤਰ੍ਹਾਂ ਭਾਰਤੀ ਰਾਜ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਲੁੱਟਣ ਲਈ ਭਾਰਤੀ ਕਾਨੂੰਨ ਅਤੇ ਕਾਨੂੰਨੀ ਪ੍ਰਕਿਰਿਆਵਾਂ ਨਾਲ ਖਿਲਵਾੜ ਕੀਤਾ ਗਿਆ।

ਇਸ ਸਮਾਗਮ ਵਿੱਚ ਭਾਈ ਮਨਧੀਰ ਸਿੰਘ ਵੱਲੋਂ ਦਿੱਤਾ ਗਿਆ ਭਾਸ਼ਣ ਇੱਥੇ ਸਾਂਝਾ ਕਰ ਰਹੇ ਹਾਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version