10 ਦਸੰਬਰ 2025 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਦਲ ਖਾਲਸਾ ਵੱਲੋਂ ਕੀਤੀ ਗਈ ਪੰਥਕ ਕਾਨਫਰੰਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅੱਜ ਆਪ ਸਭ ਨਾਲ ਸਾਂਝੇ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੇ ਕਰ ਦਿਓ ਜੀ।

Comments

comments