Site icon Sikh Siyasat News

ਜ਼ਬਰ ਦਾ ਮੁਕਾਬਲਾ ਸਬਰ ਨਾਲ ਕਰਨ ਵਾਲਿਆਂ ਦਾ ਖੇਤਾਂ ਅਤੇ ਸ਼ਬਦਾਂ ਨਾਲ ਸੰਬੰਧ

ਗੁਰੂ ਨਾਨਕ ਪਾਤਸ਼ਾਹ ਦੇ 553 ਪ੍ਰਕਾਸ਼ ਪੁਰਬ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ (ਫਤਹਿਗੜ੍ਹ ਸਾਹਿਬ) ਵੱਲੋਂ 10 ਨਵੰਬਰ 2022 ਨੂੰ ਸਲਾਨਾ ਸਮਾਗਮ ਕਰਵਾਇਆ ਗਿਆ ।
ਇਸ ਸਮਾਗਮ ਦੌਰਾਨ ਬੋਲਦਿਆਂ ਡਾ: ਸੇਵਕ ਸਿੰਘ ਨੇ ਜ਼ਬਰ ਦਾ ਮੁਕਾਬਲਾ ਕਰਨ ਵਾਲਿਆਂ ਦਾ ਖੇਤਾਂ ਅਤੇ ਸ਼ਬਦਾਂ ਨਾਲ ਕੀ ਸੰਬੰਧ ਹੈ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਡਾ. ਸੇਵਕ ਸਿੰਘ ਵੱਲੋਂ ਸੰਗਤਾਂ ਨਾਲ ਸਾਝੇ ਕੀਤੇ ਵਖਿਆਨ ਦੀ ਪੂਰੀ ਤਕਰੀਰ ਤੁਹਾਡੇ ਨਾਲ ਸਾਝੀ ਕਰ ਰਹੇ ਹਾਂ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version