Site icon Sikh Siyasat News

ਅਕਾਲ ਤਖਤ ਸਾਹਿਬ, ਪੰਚ ਪ੍ਰਧਾਨੀ ਅਤੇ ਗੁਰਮਤਾ ਪ੍ਰਚਾਰਕਾਂ ਦੀ ਜਿੰਮੇਵਾਰੀ ਕੀ ਹੋਵੇ?

ਪੰਥ ਸੇਵਕ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰੈਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਦੇ ਸੱਦੇ ਉੱਤੇ ਸਿੱਖ ਪ੍ਰਚਾਰਕਾਂ ਦੀ ਵਿਚਾਰ ਗੋਸ਼ਟਿ ੧੯ ਫਰਵਰੀ ਨੂੰ ਗੁਰਦੁਆਰਾ ਸ੍ਰੀ ਥੜਾ ਸਾਹਿਬ (ਪਾਤਸਾਹੀ ੬ਵੀਂ), ਇਆਲੀ ਕਲਾਂ ਵਿਖੇ ਹੋਈ।

ਇਸ ਵਿਚਾਰ ਗੋਸ਼ਟਿ ਵਿੱਚ ਸ਼ਾਮਿਲ ਹੋਏ ਵਿਚਾਰਵਾਨਾਂ ਨੇ “ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਅਤੇ ਗੁਰਮਤੇ ਦੀ ਬਹਾਲੀ ਕਿਵੇਂ ਹੋਵੇ?” ਵਿਸ਼ੇ ਉਪਰ ਆਪਣੇ ਵਿਚਾਰ ਸਾਂਝੇ ਕੀਤੇ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version