Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Exclusive Interview with Bhai Mandhir Singh ( Panth Sewak Jatha Doaba)

ਖਾਲਸੇ ਦਾ ਪਾਤਿਸ਼ਾਹੀ ਦਾਅਵਾ ਕਿਵੇਂ ਬੁਲੰਦ ਹੋਵੇ? ਤਖਤਾਂ ਦੇ ਸੇਵਾ ਨਿਜ਼ਾਮ ਬਾਰੇ ਭਾਈ ਮਨਧੀਰ ਸਿੰਘ ਨਾਲ ਖਾਸ ਮੁਲਾਕਾਤ

ਖਾਲਸੇ ਦਾ ਪਾਤਿਸ਼ਾਹੀ ਦਾਅਵਾ ਕਿਵੇਂ ਬੁਲੰਦ ਹੋਵੇ? ਤਖਤਾਂ ਦੇ ਸੇਵਾ ਨਿਜ਼ਾਮ ਬਾਰੇ ਭਾਈ ਮਨਧੀਰ ਸਿੰਘ ਨਾਲ ਖਾਸ ਮੁਲਾਕਾਤ

ਅਦਾਰਾ ਸਿੱਖ ਸਿਆਸਤ ਵੱਲੋਂ ਇਕ ਖਾਸ ਲੜੀ ਤਹਿਤ ਸਿੱਖ ਜਥੇਬੰਦੀਆਂ ਤੇ ਪੰਥਕ ਜਥਿਆਂ ਦੇ ਨੁਮਾਇੰਦਿਆਂ, ਸਿੱਖ ਵਿਚਾਰਵਾਨਾਂ ਅਤੇ ਪੰਥਕ ਸਖਸ਼ੀਅਤਾਂ ਨਾਲ ਵਿਸ਼ੇਸ਼ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ। ਇਹਨਾ ਮੁਲਾਕਾਤਾਂ ਦਾ ਮਨੋਰਥ ਸਿੱਖ ਸੰਸਥਾਵਾਂ- ਖਾਸ ਕਰਕੇ ਤਖਤ ਸਾਹਿਬਾਨ ਤੇ ਗੁਰਦੁਆਰਾ ਪ੍ਰਬੰਧ ਵਿਚਲੇ ਸੰਕਟ ਦੇ ਕਾਰਨਾਂ ਅਤੇ ਇਸਦੇ ਦੇ ਹੱਲ ਬਾਰੇ ਇਹਨਾ ਸਖਸ਼ੀਅਤਾਂ ਦੀ ਸਮਝ ਨੂੰ ਜਾਨਣਾ ਹੈ।

ਇਸ ਲੜੀ ਤਹਿਤ ਪੱਤਰਕਾਰ ਮਨਦੀਪ ਸਿੰਘ ਨੇ ਇਹ 12ਵੀਂ ਮੁਲਾਕਾਤ ਪੰਥ ਸੇਵਕ ਜਥਾ ਦੋਆਬਾ ਦੇ ਭਾਈ ਮਨਧੀਰ ਸਿੰਘ ਨਾਲ ਕੀਤੀ ਹੈ। ਇਹ ਗੱਲਬਾਤ ਆਪ ਸੁਣ ਕੇ ਅਗਾਂਹ ਜਰੂਰ ਸਾਂਝੀ ਕਰ ਦਿਓ ਜੀ।

 

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਟਾਕਟਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਯੂਥ ਆਫ ਅਮਰੀਕਾ ਅਤੇ ਸਿੱਖ ਫੈਡਰੇਸ਼ਨ ਅਮਰੀਕਾ ਵੱਲੋਂ ਭਾਈ ਅਵਤਾਰ ਸਿੰਘ ਬ੍ਰਹਮਾ, ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ ਅਤੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: