ਸਾਕਾ ਨਕੋਦਰ 1986 ਦੀ 40ਵੀਂ ਬਰਸੀ ਮੌਕੇ ਕਰਵਾਏ ਗਏ ਸਮਾਗਮ ਵਿੱਚ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਜੀ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਸੰਵਿਧਾਨ ਦੀ ਭੂਮਿਕਾ, ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਅਜਿਹੇ ਕਤਲੇਆਮਾਂ ਵਿਰੁੱਧ ਕਾਨੂੰਨੀ ਤੇ ਲੋਕਤਾਂਤਰਿਕ ਢੰਗ ਨਾਲ ਲੜਨ ਦੇ ਰਸਤੇ ਬਾਰੇ ਵਿਚਾਰ ਸਾਂਝੇ ਕੀਤੇ।

ਉਨ੍ਹਾਂ ਨੇ ਸਿੱਖ ਨੂੰ ਕੀ ਅਪੀਲ ਕੀਤੀ, ਆਪ ਸੁਣੋ ਅਤੇ ਹੋਰਨਾਂ ਨਾਲ ਸਾਂਝਾ ਕਰੋ ਜੀ

Comments

comments