ਉਮੀਦ ਮੁਤਾਬਕ ਹੀ ਐਸ.ਵਾਈ.ਐਲ. ‘ਤੇ ਸੁਪਰੀਮ ਕੋਰਟ ਦਾ ਪੰਜਾਬ ਵਿਰੁੱਧ ਫੈਸਲਾ ਸਿੱਖ ਸਿਆਸਤ ਬਿਊਰੋ 8 years ago ਭਾਰਤੀ ਸੁਪਰੀਮ ਕੋਰਟ ਨੇ 10 ਨਵੰਬਰ, 2016 ਨੂੰ ਰਾਸ਼ਟਰਪਤੀ ਦੇ ਐਸ.ਵਾਈ.ਐਲ. ‘ਤੇ ਸਲਾਹ ਮੰਗਣ ‘ਤੇ ਪੰਜਾਬ ਵਿਰੁੱਧ ਫੈਸਲਾ ਦਿੱਤਾ ਹੈ। ਸਤਲੁਜ-ਯਮੁਨਾ ਲਿੰਕ ਨਹਿਰ ਅਤੇ ਪੰਜਾਬ ਸਮਝੌਤਿਆਂ ਨੂੰ ਰੱਦ ਕਰਨ ਦਾ ਐਕਟ (2004) ‘ਤੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਨੇ ਆਪਣੀ ਪ੍ਰਤੀਕ੍ਰਿਆ ਦਿੱਤੀ। ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:See more