ਵੀਡੀਓ

ਜੰਗ ਅਤੇ ਸ਼ਹਾਦਤ: ਘੱਲੂਘਾਰਾ ਜੂਨ 1984 ਦੇ ਸ਼ਹੀਦ ਅਤੇ ਗੁਰੂ ਘਰ ਵਿਚ ਸ਼ਹਾਦਤ ਦਾ ਰੁਤਬਾ

By ਸਿੱਖ ਸਿਆਸਤ ਬਿਊਰੋ

June 09, 2022

ਘੱਲੂਘਾਰਾ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਪੰਥ ਸੇਵਕ ਜਥਾ ਮਾਝਾ ਵਲੋਂ ਇਕ ਗੁਰਮਤਿ ਸਮਾਗਮ 1 ਜੂਨ 2022 ਨੂੰ ਬਟਾਲਾ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਾਈ ਮਨਧੀਰ ਸਿੰਘ ਨੇ ਜੰਗ ਅਤੇ ਸ਼ਹਾਦਤ ਦੇ ਵਿਸ਼ੇ ਬਾਰੇ ਵਿਚਾਰ ਪੇਸ਼ ਕੀਤੇ। ਇਥੇ ਅਸੀਂ ਭਾਈ ਮਨਧੀਰ ਸਿੰਘ ਦਾ ਪੂਰਾ ਵਖਿਆਨ ਸਿੱਖ ਸਿਆਸਤ ਦੇ ਸਰੋਤਿਆਂ ਲਈ ਸਾਂਝਾ ਕਰ ਰਹੇ ਹਾਂ। ਆਪ ਸੁਣੋ ਅਤੇ ਅਗਾਂਹ ਹੋਰਨਾਂ ਨਾਲ ਸਾਂਝਾ ਕਰੋ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: