Site icon Sikh Siyasat News

ਭਾਰਤੀ ਪੁਲਿਸ ਵਲੋਂ ਸਕਾਟਲੈਂਡ ਦੇ ਜਗਤਾਰ ਸਿੰਘ ਦੀ ਗ੍ਰਿਫਤਾਰੀ ‘ਤੇ ਸਿੱਖ ਫੈਡਰੇਸ਼ਨ ਵਲੋਂ ਚਿੰਤਾ ਜਾਹਰ

ਲੰਡਨ: ਯੂ.ਕੇ. ਆਧਾਰਤ ਸਿੱਖ ਜਥੇਬੰਦੀ ਸਿੱਖ ਫੈਡਰੇਸ਼ਨ ਯੂ.ਕੇ. ਨੇ ਸਕਾਟਲੈਂਡ ਦੇ ਰਹਿਣ ਵਾਲੇ ਬਰਤਾਨਵੀ ਨਾਗਰਿਕ, ਜਗਤਾਰ ਸਿੰਘ ਜੌਹਲ ਦੀ ਭਾਰਤੀ ਪੁਲਿਸ ਵਲੋਂ ਗ੍ਰਿਫਤਾਰੀ ‘ਤੇ ਗੰਭੀਰ ਚਿੰਤਾ ਦਾ ਇਜ਼ਹਾਰ ਕੀਤਾ ਹੈ।

ਸਿੱਖ ਫੈਡਰੇਸ਼ਨ (ਯੁ.ਕੇ.) ਦੇ ਪ੍ਰਧਾਨ ਸ. ਅਮਰੀਕ ਸਿੰਘ ਗਿੱਲ (ਫਾਈਲ ਫੋਟੋ)

ਜਗਤਾਰ ਸਿੰਘ ਨੂੰ ਪੰਜਾਬ ਪੁਲਿਸ ਵਲੋਂ ਆਰ.ਐਸ.ਐਸ. ਆਗੂ ਜਗਦੀਸ਼ ਗਗਨੇਜਾ ਅਤੇ ਰਵਿੰਦਰ ਗੋਸਾਈਂ ਨੂੰ ਕਤਲ ਕਰਨ ਦੇ ਮੁਕੱਦਮੇ ‘ਚ ਨਾਮਜ਼ਦ ਕੀਤਾ ਗਿਆ ਹੈ। ਜਗਤਾਰ ਸਿੰਘ ਦੇ ਸਹੁਰਾ ਪਰਿਵਾਰ ਵਲੋਂ ਪੁਲਿਸ ਦੀ ਕਹਾਣੀ ਨੂੰ ਰੱਦ ਕਰਦਿਆਂ ਕਿਹਾ ਸੀ ਕਿ ਜਗਤਾਰ ਸਿੰਘ ਨੂੰ ਝੂਠੇ ਕੇਸ ‘ਚ ਫਸਾਇਆ ਗਿਆ ਹੈ।

ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਜਾਰੀ ਬਿਆਨ ਅਤੇ ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Sikh Federation UK Raises Concern about Arrest and Detention of Scottish Sikh man by Indian police …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version