Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Interview with Bhai Malkeet Singh

ਅਜੋਕੇ ਸੰਸਾਰ ਦੇ ਸਨਮੁਖ ਸਿੱਖ: ਫਿਲਮਾਂ ਰਾਹੀਂ ਪਰਚਾਰ ਉੱਤੇ ਰੋਕ ਕਿੰਨੀ ਸਹੀ? ਭਾਈ ਮਲਕੀਤ ਸਿੰਘ ਨਾਲ ਖਾਸ ਮੁਲਾਕਾਤ

ਅਜੋਕੇ ਸੰਸਾਰ ਦੇ ਸਨਮੁਖ ਸਿੱਖ: ਫਿਲਮਾਂ ਰਾਹੀਂ ਪਰਚਾਰ ਉੱਤੇ ਰੋਕ ਕਿੰਨੀ ਸਹੀ? ਭਾਈ ਮਲਕੀਤ ਸਿੰਘ ਨਾਲ ਖਾਸ ਮੁਲਾਕਾਤ

ਦਸੰਬਰ 2025 ਵਿਚ ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਸਿੱਖ ਗੁਰੂ ਸਾਹਿਬਾਨ, ਗੁਰੂ ਪਰਿਵਾਰਾਂ, ਸਿੱਖ ਸ਼ਹੀਦਾਂ ਅਤੇ ਮਹਾਨ ਗੁਰਸਿੱਖਾਂ ਦੇ ਕਿਰਦਾਰਾਂ ਨੂੰ ਵਿਖਾਉਂਦੀਆਂ ਫਿਲਮਾਂ/ਐਨੀਮੇਸ਼ਨਾਂ ਉੱਤੇ ਮੁਕੰਮਲ ਰੋਕ ਲਗਾਈ ਗਈ ਹੈ।

ਇਸ ਮਸਲੇ ਦੇ ਵੱਖ-ਵੱਖ ਪੱਖਾਂ ਬਾਰੇ ਸਿੱਖ ਜਥਾ ਮਾਲਵਾ ਦੇ ਭਾਈ ਮਲਕੀਤ ਸਿੰਘ ਭਵਾਨੀਗੜ੍ਹ ਨਾਲ ਕੀਤੀ ਗਈ ਖਾਸ ਮੁਲਾਕਾਤ ਅੱਜ ਆਪ ਸਭ ਨਾਲ ਸਾਂਝੀ ਕਰ ਰਹੇ ਹਾਂ।

ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ
ਸਿੱਖ ਸਿਆਸਤ ਵਲੋਂ ਪੱਤਰਕਾਰ ਹਮੀਰ ਸਿੰਘ ਨਾਲ ਇੱਕ ਗੰਭੀਰ ਅਤੇ ਜਾਣਕਾਰੀ ਭਰਪੂਰ ਗੱਲਬਾਤ ਕੀਤੀ ਗਈ, ਜਿਸ ਵਿੱਚ “ਕਾਕਰੋਚ ਜਨਤਾ ਪਾਰਟੀ” ਦੇ ਵਿਚਾਰ ਰਾਹੀਂ ਭਾਰਤੀ ਅਤੇ ਪੰਜਾਬੀ ਰਾਜਨੀਤੀ ਦੀਆਂ ਕਈ ਪਰਤਾਂ
ਪੱਛਮੀ ਏਸ਼ੀਆ ਸੰਘਰਸ਼ ਬਾਰੇ ਸਾਡੀ ਜਾਰੀ ਲੜੀ ਦੇ ਇਸ ਭਾਗ-4 ਵਿੱਚ ਸਿੱਖ ਸਿਆਸਤ ਦੇਪੱਤਰਕਾਰ ਮਨਦੀਪ ਸਿੰਘ ਖੋਜਕਾਰ ਅਤੇ ਵਿਦਵਾਨ ਡਾ. ਕੰਵਲਜੀਤ ਸਿੰਘ ਨਾਲ ਖਾਸ ਗੱਲਬਾਤ ਕੀਤੀ। ਇਸ ਵਿਚ ਉਹ ਮੱਧ-ਪੂਰਬ
26 ਜਨਵਰੀ 1986 ਦਾ ਸਰਬੱਤ ਖ਼ਾਲਸਾ ਹਾਲੀਆ ਸਿੱਖ ਇਤਿਹਾਸ ਦਾ ਇੱਕ ਅਹਿਮ ਮੋੜ ਸੀ, ਜਿਸ ਨੇ ਸਾਂਝੀ ਅਗਵਾਈ ਅਤੇ ਸਾਂਝੇ ਫੈਸਲੇ ਲੈਣ ਦੀ ਖ਼ਾਲਸਾ ਰਵਾਇਤ ਦੀ ਮੁੜ ਨਿਸ਼ਾਨਦੇਹੀ ਕੀਤੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: