Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਹਰਜਿੰਦਰ ਸਿੰਘ ਜਿੰਦਾ, ਭਾਈ ਸੁਖਦੇਵ ਸਿੰਘ ਸੁੱਖਾ ਅਤੇ ਪਿੰਡ ਗਦਲੀ ਦੇ ਸਮੂਹ ਸ਼ਹੀਦਾਂ ਦੀ ਯਾਦ ਚ ਗੁਰਮਤਿ ਸਮਾਗਮ

ਭਾਈ ਹਰਜਿੰਦਰ ਸਿੰਘ ਜਿੰਦਾ, ਭਾਈ ਸੁਖਦੇਵ ਸਿੰਘ ਸੁੱਖਾ ਅਤੇ ਪਿੰਡ ਗਦਲੀ ਦੇ ਸਮੂਹ ਸ਼ਹੀਦਾਂ ਦੀ ਯਾਦ ਚ ਗੁਰਮਤਿ ਸਮਾਗਮ

ਚੰਡੀਗੜ੍ਹ – ਜੂਨ 1984 ਵਿੱਚ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ ‘ਤੇ ਭਾਰਤੀ ਫੋਜ ਵੱਲੋਂ ਕੀਤੇ ਫੌਜੀ ਹਮਲੇ ਦੌਰਾਨ ਭਾਰਤੀ ਫੌਜਾਂ ਦੀ ਅਗਵਾਈ ਕਰ ਰਹੇ ਫੌਜ ਦੇ ਮੁੱਖੀ ਨੂੰ ਉਸ ਦੀ ਕੀਤੀ ਦਾ ਫਲ ਭੁਗਤਾਉਣ ਵਾਲੇ ਸਿੱਖੀ ਜਗਤ ਦੇ ਧਰੂ ਤਾਰੇ, 20ਵੀਂ ਸਦੀ ਦੇ ਮਹਾਨ ਯੋਧੇ, ਅਮਰ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਪਿੰਡ ਗਦਲੀ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਭਾਈ ਜਿੰਦਾ ਦੇ ਪਿੰਡ ਗਦਲੀ ਵਿੱਖੇ 9ਅਕਤੂਬਰ ਨੂੰ ਪਰਿਵਾਰ ਅਤੇ ਸਮੂਹ ਪੰਥ ਦੇ ਸਹਿਯੋਗ ਨਾਲ ਮਹਾਨ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ 9 ਅਕਤੂਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਹੀਦਾ ਨੂੰ ਸ਼ਰਧਾਜਲੀਆਂ ਭੇਟ ਕੀਤੀਆਂ ਜਾਣਗੀਆਂ। ਇਸ ਸਮਾਗਮ ਵਿੱਚ ਸਮੂਹ ਸਿੱਖ ਕੌਮ ਨੂੰ ਹੁੰਮ-ਹੁੰਮਾ ਕੇ ਪਹੂੰਚਣ ਦਾ ਸੱਦਾ ਦਿੱਤਾ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਜੀ, ਭਾਈ ਝਿਲਮਣ ਸਿੰਘ ਜੀ, ਭਾਈ ਬਲਧੀਰ ਸਿੰਘ ਜੀ ਅਤੇ ਭਾਈ ਹਰਮਿੰਦਰ ਸਿੰਘ ਜੀ ਦਾ ੩੯ਵਾਂ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਗੁਰਦਵਾਰਾ
ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਜੀ, ਭਾਈ ਝਿਲਮਣ ਸਿੰਘ ਜੀ, ਭਾਈ ਬਲਧੀਰ ਸਿੰਘ ਜੀ ਅਤੇ ਭਾਈ ਹਰਮਿੰਦਰ ਸਿੰਘ ਜੀ ਦਾ ੩੯ਵਾਂ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਗੁਰਦਵਾਰਾ
ਅਮਰ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਪਿੰਡ ਗਦਲੀ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਭਾਈ ਜਿੰਦਾ ਦੇ ਪਿੰਡ ਗਦਲੀ ਵਿੱਖੇ 9ਅਕਤੂਬਰ ਨੂੰ ਪਰਿਵਾਰ ਅਤੇ
ਬੀਤੇ ਦਿਨੀਂ 3 ਜੁਲਾਈ 2023 ਨੂੰ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਨਮਿਤ ਸ਼ਹੀਦੀ ਸਮਾਗਮ, ਪਿੰਡ ਧੀਰਪੁਰ (ਜਿਲ੍ਹਾ ਜਲੰਧਰ) ਵਿਖੇ ਮਨਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: