Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੀਰੀ ਪੀਰੀ ਦਿਵਸ ਮੌਕੇ ਹੋਣ ਵਾਲੀ ਇਕੱਤਰਤਾ ਬਾਰੇ ਵਿਚਾਰ-ਵਟਾਂਦਰਾ ਹੋਇਆ।

ਮੀਰੀ ਪੀਰੀ ਦਿਵਸ ਮੌਕੇ ਹੋਣ ਵਾਲੀ ਇਕੱਤਰਤਾ ਬਾਰੇ ਵਿਚਾਰ-ਵਟਾਂਦਰਾ ਹੋਇਆ।

ਚੰਡੀਗੜ੍ਹ-  ਮੀਰੀ ਪੀਰੀ ਦਿਵਸ ਮੌਕੇ ੧੪ ਹਾੜ (28 ਜੂਨ) ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਵਿਸ਼ਵ ਸਿੱਖ ਇਕੱਤਰਤਾ ਲਈ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਕੀਤੇ ਜਾ ਰਹੇ ਤਾਲਮੇਲ ਤਹਿਤ ਅੱਜ ਭਾਈ ਹਰਦੀਪ ਸਿੰਘ ਮਹਿਰਾਜ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਹਰਿਆਣਾ ਅਤੇ ਏਕ ਨੂਰ ਖਾਲਸਾ ਦੇ ਮੁਖੀ ਸਿੰਘਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੀਰੀ ਪੀਰੀ ਦਿਵਸ ਮੌਕੇ ਹੋਣ ਵਾਲੀ ਇਕੱਤਰਤਾ ਬਾਰੇ ਵਿਚਾਰ-ਵਟਾਂਦਰਾ ਹੋਇਆ।
ਭਾਈ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਅੱਜ ਦੇ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਨੂੰ ਗੁਰਮਤਿ ਆਸ਼ੇ ਅਤੇ ਪੰਥਕ ਰਿਵਾਇਤ ਅਨੁਸਾਰ ਕਰਨ ਦੀ ਲੋੜ ਉੱਤੇ ਦੀ ਲੋੜ ਹੈ ਜਿਸ ਬਾਰੇ ਵਿਸ਼ਵ ਸਿੱਖ ਇਕੱਤਰਤਾ ਵਿਚ ਪੰਥਕ ਰਿਵਾਇਤ ਅਨੁਸਾਰ ਸਾਂਝਾ ਫੈਸਲਾ ਲੈਣ ਦਾ ਯਤਨ ਕੀਤਾ ਜਾਵੇਗਾ।
ਭਾਈ ਹਰਦੀਪ ਸਿੰਘ ਮਹਿਰਾਜ ਵੱਲੋਂ ਭਾਈ ਸੁਖਬਿੰਦਰ ਸਿੰਘ ਅਤੇ ਭਾਈ ਬਲਜਿੰਦਰ ਸਿੰਘ ਨੂੰ ਮੀਰੀ ਪੀਰੀ ਦਿਵਸ ਮੌਕੇ ਹੋਣ ਵਾਲੀ ਵਿਸ਼ਵ ਸਿੱਖ ਇਕੱਤਰਤਾ ਵਿਚ ਸ਼ਮੂਲੀਅਤ ਦਾ ਸੱਦਾ ਦਿੱਤਾ।
ਭਾਈ ਹਰਦੀਪ ਸਿੰਘ ਮਹਿਰਾਜ ਨੇ ਅੱਜ ਦੀ ਇਕੱਤਰਤਾ ਵਿਚ ਭਾਈ ਸੁਖਬਿੰਦਰ ਸਿੰਘ ਅਤੇ ਭਾਈ ਬਲਜਿੰਦਰ ਸਿੰਘ ਨੂੰ ਮੀਰੀ ਪੀਰੀ ਦਿਵਸ ਮੌਕੇ ਹੋਣ ਵਾਲੀ ਵਿਸ਼ਵ ਸਿੱਖ ਇਕੱਤਰਤਾ ਵਿਚ ਸ਼ਮੂਲੀਅਤ ਦਾ ਸੱਦਾ ਦਿੱਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ
ਪੰਚ ਪ੍ਰਧਾਨੀ ਜਥੇ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਵਿੱਚ ਸਾਹਮਣੇ ਆਈ ਸਾਜ਼ਿਸ਼ ਦੀ ਤਰਜ਼ 'ਤੇ ਹੁਣ ਭਾਰਤੀ ਏਜੰਸੀਆਂ ਪੰਜਾਬ ਵਿੱਚ ਵੀ ਸਿੱਖ ਸ਼ਖਸੀਅਤਾਂ, ਪੰਜਾਬ ਹਿਤੈਸ਼ੀਆਂ ਅਤੇ ਕਿਸਾਨ ਆਗੂਆਂ ਨੂੰ
ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: