Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿਵਾਦਤ ਫਿਲਮ ਦਾਸਤਾਨ ਏ ਸਰਹਿੰਦ ਦੇ ਪ੍ਰੋਡਿਊਸਰ ਨੂੰ ਸਮਾਗਮ ਚ ਆਉਣ ਤੇ ਪ੍ਰਬੰਧਕਾਂ ਨੇ ਕੀਤੀ ਨਾਂਹ

ਵਿਵਾਦਤ ਫਿਲਮ ਦਾਸਤਾਨ ਏ ਸਰਹਿੰਦ ਦੇ ਪ੍ਰੋਡਿਊਸਰ ਨੂੰ ਸਮਾਗਮ ਚ ਆਉਣ ਤੇ ਪ੍ਰਬੰਧਕਾਂ ਨੇ ਕੀਤੀ ਨਾਂਹ

ਚੰਡੀਗੜ੍ਹ – ਬੀਤੇ ਦਿਨੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਪਿੰਡ ਜੱਖਲਾਂ (ਸੰਗਰੂਰ) ਵਿਖੇ ਕਰਵਾਏ ਜਾ ਰਹੇ ਸਮਾਗਮ ਚ ਵਿਵਾਦਤ ਫਿਲਮ ਦਾਸਤਾਨ ਏ ਸਰਹਿੰਦ ਦਾ ਪ੍ਰੋਡਿਊਸਰ ਪੁਸ਼ਪਿੰਦਰ ਸਿੰਘ ਸਾਰੋਂ ਨੂੰ ਸਮਾਗਮ ਚ ਮੁੱਖ ਮਹਿਮਾਨ ਵਜੋਂ ਬੁਲਾਇਆ ਜਾ ਰਿਹਾ ਸੀ। ਪੁਸ਼ਪਿੰਦਰ ਸਿੰਘ ਸਾਰੋਂ ਦੇ ਬੀਅਰ ਬਾਰ ਚਲਾਉਣ ਦੀਆਂ ਖਬਰਾਂ ਆਉਣ ਤੋਂ ਬਾਅਦ ਸੰਗਤਾਂ ਨੇ ਪ੍ਰਬੰਧਕਾਂ ਪ੍ਰਤੀ ਇਤਰਾਜ਼ ਜਤਾਇਆ। ਸਮਾਗਮ ਚ ਹੋਰ ਪਹੁੰਚ ਰਹੀਆਂ ਸਤਿਕਾਰਯੋਗ ਸਖਸ਼ੀਅਤਾਂ ਨੇ ਵੀ ਸੰਗਤਾਂ ਦਾ ਸਾਥ ਦਿੰਦਿਆਂ ਪ੍ਰੋਡਿਊਸਰ ਨੂੰ ਮਨਾ ਕਰਨ ਉੋਪਰੰਤ ਆਉਣ ਦੀ ਹਾਮੀ ਭਰੀ।

ਇਸ ਉਪਰੰਤ ਸੰਗਤਾਂ ਦੇ ਹੁਕਮਾਂ ਦੀਆਂ ਪਹਿਰੇਦਾਰੀ ਕਰਦਿਆਂ ਪ੍ਰਬੰਧਕਾਂ ਨੇ ਪੁਸ਼ਪਿੰਦਰ ਸਿੰਘ ਸਾਰੋਂ ਨੂੰ ਸਮਾਗਮ ਚ ਨਾ ਆਉਣ ਦੀ ਗੱਲ ਆਖੀ।


ਸੰਗਤ ਜੀ ਸਾਵਧਾਨ! ਵਪਾਰੀ ਝੂਠ ਬੋਲ ਕੇ ਸਵਾਂਗ ਪ੍ਰਵਾਣ ਕਰਵਾਉਣਾ ਚਾਹੁੰਦੇ ਹਨ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਭਵਾਨੀਗੜ੍ਹ ਵਿਖੇ ਆਯੋਜਿਤ 7 ਦਿਨਾਂ ਸਿਖਲਾਈ ਪੜਾਅ ਦੀ ਸਮਾਪਤੀ ਮੌਕੇ ਸਿਖਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਪੜਾਅ ਦੌਰਾਨ ਕਰੀਬ 50 ਸਿਖਿਆਰਥੀਆਂ ਨੇ ਗੁਰਬਾਣੀ ਕੰਠ ਅਭਿਆਸ, ਸਸਤ੍ਰ ਵਿਦਿਆ, ਘੋੜਸਵਾਰੀ, ਸੰਗੀਤ ਵਿਦਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: