Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Interview with Bhai Narein Singh Chaura

ਸਿੱਖ ਸੰਘਰਸ਼ ਦੀਆਂ ਅਣਸੁਣੀਆਂ ਅੰਦਰਲੀਆਂ ਗੱਲਾਂ ਭਾਈ ਨਰਾਇਣ ਸਿੰਘ ਕੋਲੋਂ ਪਹਿਲੀ ਵਾਰ ਸੁਣੋ

ਸਿੱਖ ਸੰਘਰਸ਼ ਦੀਆਂ ਅਣਸੁਣੀਆਂ ਅੰਦਰਲੀਆਂ ਗੱਲਾਂ ਭਾਈ ਨਰਾਇਣ ਸਿੰਘ ਕੋਲੋਂ ਪਹਿਲੀ ਵਾਰ ਸੁਣੋ

 

ਭਾਈ ਨਰਾਇਣ ਸਿੰਘ ਸਿੱਖ ਸੰਘਰਸ਼ ਵਿਚ ਸਾਕਾ 1978 ਤੋਂ ਸਰਗਰਮ ਹਨ। ਉਹਨਾ ਧਰਮ ਯੁੱਧ ਮੋਰਚੇ, ਤੀਜੇ ਘੱਲੂਘਾਰੇ ਤੇ ਉਸ ਬਾਅਦ ਦੇ ਦੌਰ ਵਿਚ ਬਹੁਤ ਕੁਝ ਵਾਪਰਦਿਆਂ ਨੇੜਿਓਂ ਵੇਖਿਆ ਹੈ ਤੇ ਉਸ ਇਹਨਾ ਘਟਨਾਵਾਂ ਦੇ ਗਵਾਹ ਹਨ।

ਹਾਲ ਵਿਚ ਹੀ ਭਾਰਤ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਜੀ. ਬੀ. ਸਿੱਧੂ ਦੀ ਕਿਤਾਬ “ਖਾ+ਲਸ+ਤਾਨ ਦੀ ਸਾਜਿਸ਼” ਦੇ ਜਵਾਬ ਵਿਚ ਭਾਈ ਨਰਾਇਣ ਸਿੰਘ ਨੇ “ਖ਼ਾ+ਲਿਸ+ਤਾਨ ਵਿਰੁੱਧ ਸਾਜ਼ਿਸ਼” ਕਿਤਾਬ ਲਿਖੀ ਹੈ ਜਿਸ ਵਿਚ ਕਈ ਵੇਰਵੇ ਪਹਿਲੀ ਵਾਰ ਸਾਹਮਣੇ ਆਏ ਹਨ।

ਅਦਾਰਾ ਸਿੱਖ ਸਿਆਸਤ ਲਈ ਪੱਤਰਕਾਰ ਮਨਦੀਪ ਸਿੰਘ ਵੱਲੋਂ ਭਾਈ ਨਰਾਇਣ ਸਿੰਘ ਨਾਲ ਇਹ ਲੰਮੀ ਗੱਲਬਾਤ ਕੀਤੀ ਗਈ ਹੈ ਜਿਸ ਵਿਚ ਭਾਈ ਨਰਾਇਣ ਸਿੰਘ ਨੇ ਸਿੱਖ ਸੰਘਰਸ਼ ਦੀਆਂ ਅਣਸੁਣੀਆਂ ਅੰਦਰਲੀਆਂ ਗੱਲਾਂ ਪਹਿਲੀ ਵਾਰ ਬਿਆਨ ਕੀਤੀਆਂ ਹਨ। ਇਹ ਗੱਲਬਾਤ ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।

ਪੰਜਾਬੀ ਬੋਲੀ ਦੀ ਉਤਪਤੀ ਬਾਰੇ ਮਾਹਿਰਾਂ ਅਤੇ ਖੋਜੀਆਂ ਨਾਲ ਖਾਸ ਮੁਲਾਕਾਤਾਂ ਦੀ ਲੜੀ ਤਹਿਤ ਪੱਤਰਕਾਰ ਮਨਦੀਪ ਸਿੰਘ ਵੱਲੋਂ ਦੂਜੀ ਗੱਲਬਾਤ ਸ. ਨਾਜਰ ਸਿੰਘ (ਭਾਖਾ ਖੋਜੀ) ਨਾਲ ਕੀਤੀ ਗਈ ਹੈ। ਇਸ ਲੜੀ ਤਹਿਤ ਪਹਿਲੀ ਗੱਲਬਾਤ ਡਾ. ਸਿਕੰਦਰ ਸਿੰਘ (ਪੰਜਾਬੀ ਵਿਭਾਗ, ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ) ਨਾਲ ਕੀਤੀ ਗਈ ਸੀ। ਇਹ ਗੱਲਬਾਤ ਆਪ ਸੁਣ ਕੇ ਅਗਾਂਹ ਜਰੂਰ ਸਾਂਝੀ ਕਰ ਦਿਓ ਜੀ।

*** ਧਿਆਨ ਹਿਤ: ਅਦਾਰਾ ਸਿੱਖ ਸਿਆਸਤ ਉੱਤੇ ਪੇਸ਼ ਕੀਤੀਆਂ ਜਾਂਦੀਆਂ ਪੇਸ਼ਕਸ਼ਾਂ ਵਿਚ ਬੁਲਾਰਿਆਂ, ਮਾਹਿਰਾਂ, ਆਗੂਆਂ ਵੱਲੋਂ ਸਾਂਝੇ ਕੀਤੇ ਜਾਂਦੇ ਵਿਚਾਰ ਉਹਨਾ ਦੇ ਆਪਣੇ ਹਨ ਅਤੇ ਅਦਾਰਾ ਸਿੱਖ ਸਿਆਸਤ ਦਾ ਇਹਨਾ ਵਿਚਾਰਾਂ ਨਾਲ ਸਹਿਮਤ ਜਾਂ ਅਸਹਿਮਤ ਹੋਣਾ ਜਰੂਰੀ ਨਹੀਂ ਹੈ।

 

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
ਪੰਜਾਬ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ ਅਤੇ ਰਵਾਇਤੀ ਝੋਨਾ ਇਸਦਾ ਇੱਕ ਵੱਡਾ ਕਾਰਨ ਬਣ ਚੁੱਕਾ ਹੈ। ਇਸ ਖਾਸ ਇੰਟਰਵਿਊ ਵਿੱਚ ਜਾਣੋ Direct Seeded Rice (DSR)
ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ
30 ਮਈ 2026 ਨੂੰ ਜਥਾ ਸਿੱਖ ਯੂਥ ਪਾਵਰ ਆਫ਼ ਪੰਜਾਬ ਵੱਲੋਂ ਡੇਹਲੋਂ (ਲੁਧਿਆਣਾ ਨੇੜੇ) ਵਿਖੇ ਇੱਕ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬੋਲਦਿਆਂ ਪਰਮਜੀਤ ਸਿੰਘ ਗਾਜ਼ੀ, ਮੁੱਖ ਸੰਪਾਦਕ ਸਿੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: