Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਿਰਤੀ ਵਰਗ ਅਤੇ ਪੰਚਾਇਤਾਂ ਨੂੰ ਖੁਦਮੁਖਤਿਆਰ ਕਰਨ ਵਾਲਾ ਪ੍ਰਬੰਧ ਸਿਰਜਣ ਦੀ ਲੋੜ

ਕਿਰਤੀ ਵਰਗ ਅਤੇ ਪੰਚਾਇਤਾਂ ਨੂੰ ਖੁਦਮੁਖਤਿਆਰ ਕਰਨ ਵਾਲਾ ਪ੍ਰਬੰਧ ਸਿਰਜਣ ਦੀ ਲੋੜ

ਪੰਥਕ ਸਖਸ਼ੀਅਤਾਂ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰੈਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਦੇ ਸੱਦੇ ਉੱਤੇ ਸਿੱਖ ਵਿਦਵਾਨਾਂ ਅਤੇ ਵਿਚਾਰਵਾਨਾਂ ਦਾ ਇੱਕ ਇਜਲਾਸ 14 ਨਵੰਬਰ,2022 ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਹਾਲ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕੀਤਾ ਗਿਆ। ਇਸ ਇਜਲਾਸ ਵਿੱਚ ਸ਼ਾਮਿਲ ਹੋਏ ਵਿਚਾਰਵਾਨਾਂ ਨੇ “ਸਿੱਖ ਰਾਜਨੀਤੀ ਦੀ ਵਰਤਮਾਨ ਦਸ਼ਾ ਅਤੇ ਭਵਿੱਖ ਦਾ ਅਮਲ” ਵਿਸ਼ੇ ਉਪਰ ਖੁੱਲ੍ਹ ਕੇ ਆਪਣੇ ਵਿਚਾਰ ਸਾਂਝੇ ਕੀਤੇ।

ਵਿਚਾਰ ਚਰਚਾ ਦੌਰਾਨ ਪ੍ਰੋ. ਦਵਿੰਦਰ ਸਿੰਘ ਮੁਹਾਲੀ ਨੇ ਕਿਹਾ ਕਿ 1849 ਤੋਂ ਪਹਿਲਾਂ ਦਾ ਦੇਸ ਕਾਲ ਖਾਲਸਾ ਪਾਤਸ਼ਾਹੀ ਦੇ ਅਮਲ ਦਾ ਇਤਿਹਾਸ ਵਿਚ ਦਰਜ ਸਿਖਰੀ ਪ੍ਰਗਟਾਵਾ ਸੀ ਜਿਸ ਵਿੱਚ ਅਫਸਰਸ਼ਾਹੀ ਰਹਿਤ ਪ੍ਰਬੰਧ ਸੀ ਅਤੇ ਖੁਦਮੁਖਤਿਆਰੀ ਦੀ ਰਸਾਈ ਪਿੰਡ ਤੇ ਪੰਚਾਇਤੀ ਪੱਧਰ ਤੱਕ ਸੀ। ਉਨ੍ਹਾਂ ਕਿਰਤੀ ਵਰਗ ਨੂੰ ਸਮਰੱਥ ਕਰਨ ਅਤੇ ਖੁਦਮੁਖਤਿਆਰੀ ਦੀ ਪੰਚਾਇਤੀ ਪੱਧਰ ਤੱਕ ਰਸਾਈ ਕਰਨ ਵਾਲਾ ਪ੍ਰਬੰਧ ਸਿਰਜਣ ਦੀ ਸੇਧ ਅਪਣਾ ਕੇ ਚੱਲਣ ਦਾ ਸੁਝਾਅ ਦਿੱਤਾ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰਦੁਆਰਾ ਥੜਾ ਸਾਹਿਬ ਪਾਤਸ਼ਾਹੀ ਛੇਵੀਂ, ਇਯਾਲੀ ਕਲਾਂ, ਲੁਧਿਆਣਾ ਵਿਖੇ ਰੱਖੀ ਗਈ ਵੀਚਾਰ ਗੋਸ਼ਟਿ ਦੌਰਾਨ ਆਏ ਭਾਈ ਗੁਰਦੇਵ ਸਿੰਘ (ਢਾਡੀ ਜਥਾ) ਨੇ ਪੱਤਰਕਾਰਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਬਾਰੇ ਆਪਣੇ
ਗੁਰਦੁਆਰਾ ਥੜਾ ਸਾਹਿਬ ਪਾਤਸ਼ਾਹੀ ਛੇਵੀਂ, ਇਯਾਲੀ ਕਲਾਂ, ਲੁਧਿਆਣਾ ਵਿਖੇ ਰੱਖੀ ਗਈ ਵੀਚਾਰ ਗੋਸ਼ਟਿ ਦੌਰਾਨ ਆਏ ਭਾਈ ਗੁਰਦੇਵ ਸਿੰਘ (ਢਾਡੀ ਜਥਾ) ਨੇ ਪੱਤਰਕਾਰਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਬਾਰੇ ਆਪਣੇ
ਗੁਰੂ ਖਾਲਸਾ ਪੰਥ ਦੀ ਆਪਸੀ ਵਿਚਾਰ-ਵਟਾਂਦਰੇ ਦੀ ਰਿਵਾਇਤ ਨੂੰ ਮੁਖ ਰੱਖਦਿਆਂ ਹੋਇਆਂ ੨੧ ਅਕਤੂਬਰ ੨੦੨੨ ਨੂੰ ਬੰਦੀ ਛੋੜ ਦਿਵਸ ਅਤੇ ਗੁਰੂ ਗ੍ਰੰਥ-ਗੁਰੂ ਪੰਥ ਗੁਰਿਆਈ ਦਿਵਸ ਮੌਕੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ
ਗੁਰੂ ਖਾਲਸਾ ਪੰਥ ਦੀ ਆਪਸੀ ਵਿਚਾਰ-ਵਟਾਂਦਰੇ ਦੀ ਰਿਵਾਇਤ ਨੂੰ ਮੁਖ ਰੱਖਦਿਆਂ ਹੋਇਆਂ ੨੧ ਅਕਤੂਬਰ ੨੦੨੨ ਨੂੰ ਬੰਦੀ ਛੋੜ ਦਿਵਸ ਅਤੇ ਗੁਰੂ ਗ੍ਰੰਥ-ਗੁਰੂ ਪੰਥ ਗੁਰਿਆਈ ਦਿਵਸ ਮੌਕੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: