December 7, 2022 | By ਸਿੱਖ ਸਿਆਸਤ ਬਿਊਰੋ
ਪੰਥਕ ਸ਼ਖ਼ਸੀਅਤਾਂ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰੈਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝਾਂਜੀਆ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਭਾਈ ਸ. ਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਦੇ ਸੱਦੇ ‘ਤੇ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਦੀ ਮੀਟਿੰਗ 14 ਨਵੰਬਰ 2022 ਨੂੰ ਗਿਆਨੀ ਗੁਰਮੁਖ ਸਿੰਘ ਯਾਦਗਾਰੀ ਹਾਲ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਈ। ਚਰਚਾ ਦੌਰਾਨ ਸ: ਹਰਸਿਮਰਨ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਨੇ ਕਿਹਾ ਕਿ ਸਿੱਖਾਂ ਨੂੰ ਪੰਥਕ ਰਵਾਇਤ ਅਨੁਸਾਰ ਆਪਣੀਆਂ ਸੰਸਥਾਵਾਂ ਨੂੰ ਮੁੜ ਸੁਰਜੀਤ ਕਰਨਾ ਚਾਹੀਦਾ ਹੈ
Related Topics: S. Harsimran Singh