ਚੋਣਵੀਆਂ ਵੀਡੀਓ

ਸਿੱਖ ਸੰਘਰਸ਼ ਅਤੇ ਸਾਡੀ ਮੌਜੂਦਾ ਹਾਲਤ – ਭਾਈ ਗੁਰਜੰਟ ਸਿੰਘ ਬੁੱਧਸਿੰਘਵਾਲਾ ਦੇ ਸ਼ਹੀਦੀ ਦਿਹਾੜੇ ‘ਤੇ ਭਾਈ ਮਨਧੀਰ ਸਿੰਘ ਦੀ ਤਕਰੀਰ

By ਸਿੱਖ ਸਿਆਸਤ ਬਿਊਰੋ

August 19, 2019

ਸਿੱਖ ਸੰਗਤ ਵੱਲੋਂ ਸਿੱਖ ਸੰਘਰਸ਼ ਦੇ ਸ਼ਹੀਦ ਭਾਈ ਗੁਰਜੰਟ ਸਿੰਘ ਬੁੱਧਸਿੰਘਵਾਲਾ ਦਾ ਸ਼ਹੀਦੀ ਦਿਹਾੜਾ ਮਿਤੀ 28 ਜੁਲਾਈ, 2019 ਨੂੰ ਪਿੰਡ ਬੁੱਧ ਸਿੰਘ ਵਾਲਾ ਵਿਖੇ ਮਨਾਇਆ ਗਿਆ। ਇਸ ਮੌਕੇ ਹਰ ਸਾਲ ਦੀ ਤਰ੍ਹਾਂ ਭਾਈ ਗੁਰਜੰਟ ਸਿੰਘ ਦੀ ਯਾਦ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਭਾਈ ਮਨਧੀਰ ਸਿੰਘ ਨੇ ਸਿੱਖ ਸੰਘਰਸ਼ ਅਤੇ ਮੌਜੂਦਾ ਹਾਲਾਤ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: