Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋ.ਗੁ.ਪ੍ਰ ਕਮੇਟੀ ਵਲੋਂ ਇਤਿਹਾਸਕ ਇਮਾਰਤਾਂ ਨਾਲ ਕੀਤੀ ਜਾ ਰਹੀਆਂ ਬੇਲੋੜੀਆਂ ਤਬਦੀਲੀਆਂ

ਸ਼੍ਰੋ.ਗੁ.ਪ੍ਰ ਕਮੇਟੀ ਵਲੋਂ ਇਤਿਹਾਸਕ ਇਮਾਰਤਾਂ ਨਾਲ ਕੀਤੀ ਜਾ ਰਹੀਆਂ ਬੇਲੋੜੀਆਂ ਤਬਦੀਲੀਆਂ

 

ਗੁਰਦੁਆਰਾ ਸ੍ਰੀ ਸੀਸ਼ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੀ ਇਮਾਰਤ ਦੇ ਚੱਲ ਰਹੇ ਕਾਰਜਾਂ ਦੇ ਸੰਬੰਧ ਵਿੱਚ ਜੋ ਸੰਗਤਾਂ ਨੇ ਇਤਰਾਜ਼ ਜਤਾਏ ਸਨ ਅਤੇ ਇਹਨਾਂ ਕਾਰਜਾਂ ਨੂੰ ਰੋਕਿਆ ਗਿਆ ਸੀ, ਇਸ ਦੌਰਾਨ ਅਦਾਰਾ ਸਿੱਖ ਸਿਆਸਤ ਵੱਲੋਂ ਪੱਤਰਕਾਰ ਮਨਦੀਪ ਸਿੰਘ ਨੇ ਮਿਸਲ ਸਤਲੁਜ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨਾਲ ਖਾਸ ਗੱਲਬਾਤ ਕੀਤੀ। ਇਹ ਗੱਲਬਾਤ ਆਪ ਜੀ ਨਾਲ ਸਾਂਝੀ ਕਰ ਰਹੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਹਾਲ ਹੀ ਵਿੱਚ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ
ਦੁਨੀਆ ਦਾ ਨਿਜ਼ਾਮ ਬਹੁਤ ਤੇਜ਼ੀ ਨਾਲ ਬਦਲ ਰਿਹਾ ਹੈ। ਭੂ-ਰਾਜਨੀਤੀ, ਵਪਾਰ, ਆਰਥਿਕ ਸਰੋਕਾਰ ਅਤੇ ਜੰਗ ਦੇ ਵਧਦੇ ਖਤਰੇ ਉਭਰ ਰਹੀ ਵਿਸ਼ਵ ਵਿਵਸਥਾ ਨੂੰ ਇੱਕ ਨਵਾਂ ਰੂਪ ਦੇ ਰਹੇ ਹਨ। ਇਹ
ਭਾਈ ਨਰੈਣ ਸਿੰਘ ਅਨੁਸਾਰ ਇਹ ਮਾਮਲਾ ਸਿਰਫ਼ ਫੰਡਾਂ ਦੀ ਹੇਰਾ-ਫੇਰੀ ਨਹੀਂ ਲੱਗਦਾ, ਸਗੋਂ ਇਸਦੇ ਪਿੱਛੇ ਕੋਈ ਹੋਰ ਹੀ ਗੰਭੀਰ ਅਤੇ ਲੁਕਿਆ ਹੋਇਆ ਸੱਚ ਦਿਸਦਾ ਹੈ। 267 ਪਾਵਨ ਸਰੂਪਾਂ ਦੀ ਗਿਣਤੀ
ਦਸੰਬਰ 2025 ਵਿਚ ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਸਿੱਖ ਗੁਰੂ ਸਾਹਿਬਾਨ, ਗੁਰੂ ਪਰਿਵਾਰਾਂ,

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: