ਬੀਤੇ ਦਿਨੀ ਪਿੰਡ ਝੰਡੂਕੇ ਦੀ ਸਿੱਖ ਸੰਗਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਸਮੁੱਚੇ ਸ਼ਹੀਦਾਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਿੱਖ ਜਥਾ ਮਾਲਵਾ ਵਲੋਂ ਭਾਈ ਮਲਕੀਤ ਸਿੰਘ ਭਵਾਨੀਗੜ ਨੇ ਹਾਜ਼ਰੀ ਭਰੀ ਅਤੇ ਸੰਗਤ ਦੇ ਨਾਲ ਵਿਚਾਰਾਂ ਦੀ ਸਾਂਝ ਪਾਈ। ਇੱਥੇ ਅਸੀ ਸਿੱਖ ਸਿਆਸਤ ਦੇ ਸਰੋਤਿਆਂ ਨਾਲ ਭਾਈ ਮਲਕੀਤ ਸਿੰਘ ਦੀ ਤਕਰੀਰ ਸਾਂਝੀ ਕਰ ਰਹੇ ਹਾਂ।